ਰੂਥ 1:18 - ਪਵਿੱਤਰ ਬਾਈਬਲ18 ਨਾਓਮੀ ਨੇ ਦੇਖਿਆ ਕਿ ਰੂਥ ਉਸ ਦੇ ਨਾਲ ਜਾਣਾ ਬਹੁਤ ਚਾਹੁੰਦੀ ਸੀ। ਇਸ ਲਈ ਨਾਓਮੀ ਨੇ ਉਸ ਦੇ ਨਾਲ ਦਲੀਲਬਾਜ਼ੀ ਕਰਨੀ ਛੱਡ ਦਿੱਤੀ। Viz kapitolaਪਵਿੱਤਰ ਬਾਈਬਲ O.V. Bible (BSI)18 ਜਦ ਉਹ ਨੇ ਡਿੱਠਾ ਜੋ ਉਹ ਦਾ ਮਨ ਉਸ ਦੇ ਨਾਲ ਜਾਣ ਨੂੰ ਬੱਝ ਗਿਆ ਹੈ ਤਾਂ ਉਹ ਆਖਣੋ ਹੱਟ ਗਈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜਦ ਨਾਓਮੀ ਨੇ ਵੇਖਿਆ ਕਿ ਰੂਥ ਨੇ ਉਸ ਦੇ ਨਾਲ ਜਾਣ ਲਈ ਆਪਣੇ ਮਨ ਵਿੱਚ ਠਾਣ ਲਿਆ ਹੈ ਤਾਂ ਉਹ ਉਸ ਨੂੰ ਵਾਪਸ ਜਾਣ ਨੂੰ ਆਖਣ ਤੋਂ ਹਟ ਗਈ। Viz kapitola |