ਰੂਥ 1:19 - ਪਵਿੱਤਰ ਬਾਈਬਲ19 ਨਾਓਮੀ ਅਤੇ ਰੂਥ ਸਫ਼ਰ ਕਰਦੀਆਂ ਰਹੀਆਂ ਜਦੋਂ ਤੱਕ ਕਿ ਉਹ ਬੈਤਲਹਮ ਦੇ ਕਸਬੇ ਵਿੱਚ ਨਹੀਂ ਪਹੁੰਚ ਗਈਆਂ। ਜਦੋਂ ਦੋਹਾਂ ਔਰਤਾਂ ਨੇ ਬੈਤਲਹਮ ਵਿੱਚ ਪ੍ਰਵੇਸ਼ ਕੀਤਾ ਸਾਰੇ ਲੋਕ ਬਹੁਤ ਉਤਸੁਕ ਸਨ। ਉਨ੍ਹਾਂ ਆਖਿਆ, “ਇਹ ਤਾਂ ਨਾਓਮੀ ਹੈ?” Viz kapitolaਪਵਿੱਤਰ ਬਾਈਬਲ O.V. Bible (BSI)19 ਸੋ ਉਹ ਦੋਵੇਂ ਤੁਰ ਪਈਆਂ ਐਥੋਂ ਤੋੜੀ ਜੋ ਬੈਤਲਹਮ ਵਿੱਚ ਆਈਆਂ। ਜਦ ਉਹ ਬੈਤਲਹਮ ਵਿੱਚ ਆ ਵੜੀਆਂ ਤਾਂ ਸਾਰੇ ਸ਼ਹਿਰ ਵਿੱਚ ਰੌਲਾ ਪੈ ਗਿਆ ਅਤੇ ਤੀਵੀਆਂ ਬੋਲੀਆਂ, ਕੀ ਏਹ ਨਾਓਮੀ ਹੈ? Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਤਦ ਉਹ ਦੋਵੇਂ ਤੁਰ ਪਈਆਂ ਅਤੇ ਬੈਤਲਹਮ ਵਿੱਚ ਆਈਆਂ। ਜਦ ਉਹ ਬੈਤਲਹਮ ਵਿੱਚ ਪਹੁੰਚੀਆਂ ਤਾਂ ਸਾਰੇ ਸ਼ਹਿਰ ਵਿੱਚ ਰੌਲ਼ਾ ਪੈ ਗਿਆ ਅਤੇ ਇਸਤਰੀਆਂ ਕਹਿਣ ਲੱਗੀਆਂ, “ਕੀ ਇਹ ਨਾਓਮੀ ਹੈ?” Viz kapitola |