ਰੂਥ 1:20 - ਪਵਿੱਤਰ ਬਾਈਬਲ20 ਪਰ ਨਾਓਮੀ ਨੇ ਲੋਕਾਂ ਨੂੰ ਆਖਿਆ, “ਮੈਨੂੰ ਨਾਓਮੀ ਨਾ ਬੁਲਾਓ, ਮੈਨੂੰ ਮਾਰਾ ਬੁਲਾਓ। ਇਸੇ ਨਾਮ ਦੀ ਵਰਤੋਂ ਕਰੋ, ਕਿਉਂਕਿ ਪਰਮੇਸ਼ੁਰ ਸਰਬ-ਸ਼ਕਤੀਮਾਨ ਨੇ ਮੇਰੀ ਜ਼ਿੰਦਗੀ ਨੂੰ ਬਹੁਤ ਉਦਾਸ ਬਣਾ ਦਿੱਤਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)20 ਉਸ ਨੇ ਉਨ੍ਹਾਂ ਨੂੰ ਆਖਿਆ, ਮੈਨੂੰ ਨਾਓਮੀ ਨਾ ਆਖੋ। ਮੈਨੂੰ ਮਾਰਾ ਆਖੋ ਕਿਉਂਜੋ ਸਰਬਸ਼ਕਤੀਮਾਨ ਨੇ ਮੇਰੇ ਨਾਲ ਡਾਢੀ ਕੁੜੱਤਣ ਦਾ ਕੰਮ ਕੀਤਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਨਾਓਮੀ ਨੇ ਉਨ੍ਹਾਂ ਨੂੰ ਕਿਹਾ, “ਮੈਨੂੰ ਨਾਓਮੀ ਨਾ ਕਹੋ, ਮੈਨੂੰ ‘ਮਾਰਾ’ ਕਹੋ ਕਿਉਂ ਜੋ ਸਰਬ ਸ਼ਕਤੀਮਾਨ ਨੇ ਮੈਨੂੰ ਬਹੁਤ ਦੁੱਖ ਦਿੱਤਾ ਹੈ। Viz kapitola |