ਰੂਥ 1:21 - ਪਵਿੱਤਰ ਬਾਈਬਲ21 ਜਦੋਂ ਮੈਂ ਗਈ ਸੀ ਮੇਰੇ ਕੋਲ ਲੋੜੀਂਦੀਆਂ ਸਾਰੀਆਂ ਚੀਜ਼ਾਂ ਸਨ। ਪਰ ਹੁਣ, ਯਹੋਵਾਹ ਮੈਨੂੰ ਖਾਲੀ ਹੱਥੀ ਘਰ ਵਾਪਸ ਲਿਆਇਆ ਹੈ। ਉਸ ਨੇ ਮੈਨੂੰ ਉਦਾਸੀ ਦਿੱਤੀ ਹੈ, ਤਾਂ ਤੁਸੀਂ ਮੈਨੂੰ ‘ਖੁਸ਼’ ਕਿਉਂ ਬੁਲਾਉਂਦੇ ਹੋ? ਪਰਮੇਸ਼ੁਰ ਸਰਬ-ਸ਼ਕਤੀਮਾਨ ਨੇ ਮੈਨੂੰ ਬਹੁਤ ਸਾਰੀਆਂ ਮੁਸੀਬਤਾਂ ਦਿੱਤੀਆਂ ਹਨ।” Viz kapitolaਪਵਿੱਤਰ ਬਾਈਬਲ O.V. Bible (BSI)21 ਮੈਂ ਭਰੀ ਪੱਲੀਂ ਨਿਕਲੀ ਸੀ ਪਰ ਯਹੋਵਾਹ ਮੈਨੂੰ ਸੱਖਣੀ ਮੋੜ ਲਿਆਇਆ ਹੈ। ਫੇਰ ਤੁਸੀਂ ਮੈਨੂੰ ਨਾਓਮੀ ਕਿਉਂ ਆਖਦੀਆਂ ਹੋ? ਤੁਸੀਂ ਵੇਖਦੇ ਹੋ ਜੋ ਯਹੋਵਾਹ ਮੇਰਾ ਵਿਰੋਧੀ ਬਣਿਆ ਅਤੇ ਸਰਬਸ਼ਕਤੀਮਾਨ ਨੇ ਮੈਨੂੰ ਦੁਖ ਦਿੱਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਮੈਂ ਭਰੀ ਪੂਰੀ ਇੱਥੋਂ ਨਿੱਕਲੀ ਸੀ, ਪਰ ਯਹੋਵਾਹ ਮੈਨੂੰ ਖਾਲੀ ਹੱਥ ਮੋੜ ਲਿਆਇਆ ਹੈ। ਫੇਰ ਤੁਸੀਂ ਮੈਨੂੰ ਨਾਓਮੀ ਕਿਉਂ ਕਹਿੰਦੀਆਂ ਹੋ? ਤੁਸੀਂ ਵੇਖਦੇ ਹੋ, ਜੋ ਯਹੋਵਾਹ ਮੇਰਾ ਵਿਰੋਧੀ ਬਣਿਆ ਅਤੇ ਸਰਬ ਸ਼ਕਤੀਮਾਨ ਨੇ ਮੈਨੂੰ ਦੁੱਖ ਦਿੱਤਾ।” Viz kapitola |