Online Bible

- Reklamy -




ਰੂਥ 1:22 - ਪਵਿੱਤਰ ਬਾਈਬਲ

22 ਇਸ ਤਰ੍ਹਾਂ ਨਾਓਮੀ ਅਤੇ ਉਸਦੀ ਨੂੰਹ ਰੂਥ, ਮੋਆਬੀ ਔਰਤ, ਮੋਆਬ ਦੀ ਧਰਤੀ ਤੋਂ ਯਹੁਦਾਹ ਵਿੱਚ ਬੈਤਲਹਮ ਨੂੰ ਜੌਆਂ ਦੀ ਵਾਢੀ ਦੇ ਸ਼ੁਰੂ ਵਿੱਚ ਵਾਪਸ ਆ ਗਈਆਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

22 ਗੱਲ ਕਾਹਦੀ, ਨਾਓਮੀ ਅਤੇ ਉਹਦੇ ਨਾਲ ਦੀ ਮੋਆਬਣ ਰੂਥ ਉਸਦੀ ਨੂੰਹ ਮੋਆਬ ਦੇ ਦੇਸੋਂ ਮੁੜ ਆਈਆਂ ਅਤੇ ਜਵਾਂ ਦੀ ਵਾਢੀ ਦੇ ਦਿਨਾਂ ਵਿੱਚ ਬੈਤਲਹਮ ਨੂੰ ਪਹੁੰਚੀਆਂ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਗੱਲ ਕਾਹਦੀ, ਨਾਓਮੀ ਅਤੇ ਉਸ ਦੀ ਨੂੰਹ ਮੋਆਬਣ ਰੂਥ, ਮੋਆਬ ਦੇ ਦੇਸ ਤੋਂ ਵਾਪਸ ਆਈਆਂ ਅਤੇ ਜੌਂ ਦੀ ਵਾਢੀ ਦੇ ਦਿਨਾਂ ਵਿੱਚ ਬੈਤਲਹਮ ਨੂੰ ਪਹੁੰਚੀਆਂ।

Viz kapitola kopírovat




ਰੂਥ 1:22

Následuj nás:

Reklamy


Reklamy