Online Bible

- Reklamy -




ਰੂਥ 1:5 - ਪਵਿੱਤਰ ਬਾਈਬਲ

5 ਅਤੇ ਮਹਿਲੋਨ ਅਤੇ ਕਿਲਓਨ ਵੀ ਮਰ ਗਏ। ਇਸ ਲਈ ਨਾਓਮੀ ਆਪਣੇ ਪਤੀ ਅਤੇ ਦੋ ਪੁੱਤਰਾਂ ਤੋਂ ਬਿਨਾ ਇਕੱਲੀ ਰਹਿ ਗਈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਇਹ ਦੇ ਪਿੱਛੋਂ ਮਹਿਲੋਨ ਅਤੇ ਕਿਲਓਨ ਦੋਵੇਂ ਮਰ ਗਏ ਸੋ ਉਹ ਤੀਵੀਂ ਆਪਣੇ ਦੋਹਾਂ ਪੁੱਤ੍ਰਾਂ ਅਤੇ ਪਤੀ ਕੋਲੋਂ ਇੱਕਲੀ ਛੱਡੀ ਗਈ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਇਸ ਤੋਂ ਬਾਦ ਮਹਿਲੋਨ ਅਤੇ ਕਿਲਓਨ ਦੋਵੇਂ ਮਰ ਗਏ। ਨਾਓਮੀ ਆਪਣੇ ਦੋਵੇਂ ਪੁੱਤਰਾਂ ਅਤੇ ਪਤੀ ਤੋਂ ਬਿਨ੍ਹਾਂ ਇਕੱਲੀ ਰਹਿ ਗਈ।

Viz kapitola kopírovat




ਰੂਥ 1:5

Následuj nás:

Reklamy


Reklamy