Online Bible

- Reklamy -




ਰੂਥ 1:6 - ਪਵਿੱਤਰ ਬਾਈਬਲ

6 ਜਦੋਂ ਨਾਓਮੀ ਮੋਆਬ ਦੀ ਧਰਤੀ ਵਿੱਚ ਸੀ, ਉਸ ਨੇ ਸੁਣਿਆ ਕਿ ਯਹੋਵਾਹ ਨੇ ਆਪਣੇ ਲੋਕਾਂ ਦੀ ਸਹਾਇਤਾ ਕੀਤੀ ਸੀ ਅਤੇ ਉਨ੍ਹਾਂ ਨੂੰ ਯਹੂਦਾਹ ਵਿੱਚ ਭੋਜਨ ਦਿੱਤਾ ਸੀ। ਇਸ ਲਈ ਨਾਓਮੀ ਨੇ ਮੋਆਬ ਨੂੰ ਛੱਡ ਕੇ ਯਹੂਦਾਹ ਵਿੱਚ ਖੁਦ ਦੇ ਘਰ ਵਾਪਸ ਜਾਣ ਦਾ ਫ਼ੈਸਲਾ ਕੀਤਾ। ਉਸ ਦੀਆਂ ਨੂਹਾਂ ਨੇ ਵੀ ਉਸ ਦੇ ਨਾਲ ਹੀ ਜਾਣ ਦਾ ਫ਼ੈਸਲਾ ਕੀਤਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਤਦ ਉਹ ਆਪਣੀਆਂ ਦੋਹਾਂ ਨੂੰਹਾਂ ਸਣੇ ਮੋਆਬ ਦੇ ਦੇਸੋਂ ਮੁੜ ਜਾਣ ਲਈ ਉੱਠੀ ਕਿਉਂ ਜੋ ਉਹ ਨੇ ਮੋਆਬ ਦੇ ਦੇਸ ਵਿੱਚ ਇਹ ਗੱਲ ਸੁਣੀ ਭਈ ਯਹੋਵਾਹ ਨੇ ਆਪਣੇ ਲੋਕਾਂ ਦਾ ਧਿਆਨ ਕੀਤਾ ਹੈ ਅਤੇ ਉਨ੍ਹਾਂ ਨੂੰ ਰੋਟੀ ਦਿੱਤੀ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤਦ ਕੁਝ ਦਿਨਾਂ ਤੋਂ ਬਾਅਦ, ਨਾਓਮੀ ਆਪਣੀਆਂ ਦੋਵੇਂ ਨੂੰਹਾਂ ਦੇ ਨਾਲ ਮੋਆਬ ਦੇ ਦੇਸ ਤੋਂ ਵਾਪਸ ਜਾਣ ਲਈ ਉੱਠੀ ਕਿਉਂਕਿ ਉਸ ਨੇ ਮੋਆਬ ਦੇ ਦੇਸ ਵਿੱਚ ਇਹ ਗੱਲ ਸੁਣੀ ਕਿ ਯਹੋਵਾਹ ਨੇ ਆਪਣੇ ਲੋਕਾਂ ਵੱਲ ਧਿਆਨ ਕੀਤਾ ਹੈ ਅਤੇ ਉਨ੍ਹਾਂ ਨੂੰ ਰੋਟੀ ਦਿੱਤੀ ਹੈ।

Viz kapitola kopírovat




ਰੂਥ 1:6

Následuj nás:

Reklamy


Reklamy