Online Bible

- Reklamy -




ਰੂਥ 1:9 - ਪਵਿੱਤਰ ਬਾਈਬਲ

9 ਮੈਂ ਪ੍ਰਾਰਥਨਾ ਕਰਦੀ ਹਾਂ ਕਿ ਉਹ ਤੁਹਾਨੂੰ ਇੱਕ ਚੰਗੇ ਪਤੀ ਨਾਲ ਇੱਕ ਘਰ ਵਿੱਚ ਅਰਾਮ ਲੱਭਣ ਵਿੱਚ ਮਦਦ ਕਰੇ।” ਨਾਓਮੀ ਨੇ ਆਪਣੀਆਂ ਨੂਹਾਂ ਨੂੰ ਚੁੰਮਿਆ ਅਤੇ ਉਹ ਸਾਰੀਆਂ ਰੋਣ ਲੱਗ ਪਈਆਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

9 ਯਹੋਵਾਹ ਅਜਿਹਾ ਕਰੇ ਜੋ ਤੁਸੀਂ ਆਪੋ ਆਪਣੇ ਪਤੀਆਂ ਦੇ ਘਰ ਵਿੱਚ ਸੁੱਖ ਪਾਓ। ਤਦ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਹ ਉੱਚੀ ਅਵਾਜ਼ ਨਾਲ ਰੋਈਆਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਯਹੋਵਾਹ ਅਜਿਹਾ ਕਰੇ ਕਿ ਤੁਸੀਂ ਆਪੋ ਆਪਣੇ ਪਤੀਆਂ ਦੇ ਘਰ ਵਿੱਚ ਸੁੱਖ ਪਾਓ।” ਤਦ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਹ ਫੁੱਟ-ਫੁੱਟ ਕੇ ਰੋਣ ਲੱਗ ਪਈਆਂ।

Viz kapitola kopírovat




ਰੂਥ 1:9

Následuj nás:

Reklamy


Reklamy