ਸਰੇਸ਼ਟ ਗੀਤ 1:13 - ਪਵਿੱਤਰ ਬਾਈਬਲ13 ਮੇਰਾ ਪ੍ਰੀਤਮ ਗੰਧਰਸ ਦੀ ਪੁੜੀ ਵਾਂਗ ਹੈ, ਜੋ ਪਈ ਰਹਿੰਦੀ ਹੈ ਸਾਰੀ ਰਾਤ ਮੇਰੀਆਂ ਛਾਤੀਆਂ ਦੇ ਵਿੱਚਕਾਰ। Viz kapitolaਪਵਿੱਤਰ ਬਾਈਬਲ O.V. Bible (BSI)13 ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ, ਜੋ ਮੇਰੀਆਂ ਛਾਤੀਆਂ ਵਿੱਚ ਰਾਤ ਕੱਟਦਾ ਹੈ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ, ਜੋ ਮੇਰੀਆਂ ਛਾਤੀਆਂ ਵਿਚਕਾਰ ਰਾਤ ਕੱਟਦਾ ਹੈ। Viz kapitola |