ਸਰੇਸ਼ਟ ਗੀਤ 1:16 - ਪਵਿੱਤਰ ਬਾਈਬਲ16 ਕਿੰਨੇ ਛਬੀਲੇ ਹੋ ਤੁਸੀਂ ਪ੍ਰੀਤਮ ਮੇਰੇ! ਹਾਂ, ਕਿੰਨੇ ਮਨਮੋਹਣੇ! ਸਾਡੀ ਸੇਜ਼ ਕਿੰਨੀ ਤਾਜ਼ੀ ਅਤੇ ਖੂਬਸੂਰਤ ਹੈ। Viz kapitolaਪਵਿੱਤਰ ਬਾਈਬਲ O.V. Bible (BSI)16 ਹੇ ਮੇਰੇ ਬਾਲਮ ਵੇਖ, ਤੂੰ ਰੂਪਵੰਤ ਹੈਂ, ਤੂੰ ਸੱਚ ਮੁੱਚ ਪ੍ਰੇਮ ਰੱਤਾ ਹੈਂ, ਸਾਡੀ ਸੇਜ ਹਰੀ ਹੈ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਹੇ ਮੇਰੇ ਬਾਲਮ ਵੇਖ, ਤੂੰ ਰੂਪਵੰਤ ਹੈਂ, ਤੂੰ ਸੱਚ-ਮੁੱਚ ਮਨ ਭਾਉਂਦਾ ਹੈਂ, ਸਾਡੀ ਸੇਜ਼ ਹਰੀ-ਭਰੀ ਹੈ। Viz kapitola |