ਸਰੇਸ਼ਟ ਗੀਤ 1:3 - ਪਵਿੱਤਰ ਬਾਈਬਲ3 ਤੇਰਾ ਅਤਰ ਬਹੁਤ ਨਸ਼ੀਲਾ ਹੈ। ਤੇਰਾ ਨਾਮ ਅਤਰ ਵਰਗਾ ਹੈ ਜੋ ਡੋਲ੍ਹਿਆ ਗਿਆ ਹੋਵੇ, ਇਸ ਲਈ ਜਵਾਨ ਔਰਤਾਂ ਤੈਨੂੰ ਪਿਆਰ ਕਰਦੀਆਂ ਹਨ। Viz kapitolaਪਵਿੱਤਰ ਬਾਈਬਲ O.V. Bible (BSI)3 ਸੁਗੰਧ ਲਈ ਤੇਰੇ ਤੇਲ ਚੰਗੇ ਹਨ, ਤੇਰਾ ਨਾਉਂ ਚੋਏ ਹੋਏ ਤਲੇ ਵਰਗਾ ਹੈ, ਏਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤੇਰੇ ਅਤਰ ਦੀ ਚੰਗੀ ਸੁਗੰਧ ਹੈ, ਤੇਰਾ ਨਾਮ ਚੋਏ ਹੋਏ ਤੇਲ ਵਰਗਾ ਹੈ, ਇਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ। Viz kapitola |