Online Bible

- Reklamy -




ਸਰੇਸ਼ਟ ਗੀਤ 1:6 - ਪਵਿੱਤਰ ਬਾਈਬਲ

6 ਮੇਰੇ ਵੱਲ ਨਾ ਤੱਕ ਕਿਉਂ ਕਿ ਮੈ ਸਾਂਵਲੀ ਹਾਂ, ਸੂਰਜ ਨੇ ਕਿੰਨੀ ਸਾਂਵਲੀ ਹੈ ਮੈਨੂੰ ਕਰ ਦਿੱਤਾ। ਗੁੱਸੇ ਸਨ ਭਰਾ ਮੇਰੇ, ਬਹੁਤ ਮੇਰੇ ਨਾਲ। ਜ਼ੋਰੀ ਲਾਇਆ ਕੰਮ ਉਨ੍ਹਾਂ ਮੈਨੂੰ ਆਪਣੇ ਅੰਗੂਰਾਂ ਦੇ ਬਾਗਾਂ ਉੱਤੇ। ਧਿਆਨ ਨਹੀਂ ਸਾਂ ਰੱਖ ਸੱਕੀ ਆਪਣਾ ਇਸ ਲਈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਮੈਨੂੰ ਨਾ ਵੇਖੋ, ਮੈਂ ਕਾਲੀ ਕਲੂਟੀ ਹਾਂ, ਸੂਰਜ ਨੇ ਤਾਂ ਮੈਨੂੰ ਨੀਝ ਨਾਲ ਵੇਖਿਆ ਹੈ। ਮੇਰੀ ਅੰਮਾਂ ਦੇ ਪੁੱਤ੍ਰ ਮੈਥੋਂ ਗੁੱਸੇ ਸਨ, ਉਨ੍ਹਾਂ ਨੇ ਮੈਨੂੰ ਅੰਗੂਰੀ ਬਾਗ਼ਾਂ ਦੀ ਰਾਖੀ ਉੱਤੇ ਲਾਇਆ, ਪਰ ਮੈਂ ਆਪਣੇ ਨਿੱਜੀ ਅੰਗੂਰੀ ਬਾਗ਼ ਦੀ ਰਾਖੀ ਨਾ ਕੀਤੀ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਮੈਨੂੰ ਘੂਰ ਕੇ ਨਾ ਵੇਖੋ, ਮੈਂ ਕਾਲੀ ਕਲੂਟੀ ਹਾਂ, ਸੂਰਜ ਦੀ ਤਪਸ਼ ਨੇ ਮੈਨੂੰ ਝੁਲਸਾ ਦਿੱਤਾ। ਮੇਰੀ ਮਾਂ ਦੇ ਪੁੱਤਰ ਮੇਰੇ ਤੋਂ ਗੁੱਸੇ ਸਨ, ਉਨ੍ਹਾਂ ਨੇ ਮੈਨੂੰ ਅੰਗੂਰੀ ਬਾਗ਼ਾਂ ਦੀ ਰਾਖੀ ਉੱਤੇ ਲਾਇਆ, ਪਰ ਮੈਂ ਆਪਣੇ ਨਿੱਜ ਅੰਗੂਰੀ ਬਾਗ਼ ਦੀ ਰਾਖੀ ਨਾ ਕੀਤੀ।

Viz kapitola kopírovat




ਸਰੇਸ਼ਟ ਗੀਤ 1:6

Následuj nás:

Reklamy


Reklamy