Online Bible

- Reklamy -




ਸਰੇਸ਼ਟ ਗੀਤ 1:7 - ਪਵਿੱਤਰ ਬਾਈਬਲ

7 ਕਰਾਂ ਪਿਆਰ ਮੈਂ ਤੁਹਾਨੂੰ ਰੂਹ ਆਪਣੀ ਸਾਰੀ ਨਾਲ। ਦੱਸੋ ਮੈਨੂੰ; ਕਿਬੇ ਚਾਰਦੇ ਹੋ ਤੁਸੀਂ ਭੇਡਾਂ ਆਪਣੀਆਂ? ਕਿਬੇ ਠਹਿਰਾਉਂਦੇ ਹੋ ਤੁਸੀਂ ਉਨ੍ਹਾਂ ਨੂੰ ਸਿਖਰ ਦੁਪਹਿਰੇ? ਮੈਂ ਇੱਧਰ-ਉੱਧਰ ਘੁੰਮ ਫ਼ਿਰ ਕੇ ਤੈਨੂੰ ਘੁੰਡ ਕੱਢੀ ਹੋਈ ਔਰਤ ਵਾਂਗ ਤੇਰੇ ਮਿੱਤਰਾਂ ਦੇ ਇੱਜੜਾਂ ਵਿੱਚ ਕਿਉਂ ਲੱਭਾਂ?

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਮੈਨੂੰ ਦੱਸ, ਹੇ ਮੇਰੇ ਪ੍ਰਾਣ ਪ੍ਰਿਯਾ, ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ? ਮੈਂ ਕਿਉਂ ਝੁੰਡ ਵਾਲੀ ਵਾਂਙੁ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ?।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਮੈਨੂੰ ਦੱਸ, ਹੇ ਮੇਰੇ ਪ੍ਰਾਣ ਪਿਆਰੇ, ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ? ਮੈਂ ਕਿਉਂ ਘੁੰਡ ਵਾਲੀ ਵਾਂਗੂੰ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ?

Viz kapitola kopírovat




ਸਰੇਸ਼ਟ ਗੀਤ 1:7

Následuj nás:

Reklamy


Reklamy