Online Bible

- Reklamy -




ਸਰੇਸ਼ਟ ਗੀਤ 1:8 - ਪਵਿੱਤਰ ਬਾਈਬਲ

8 ਤੂੰ ਔਰਤਾਂ ਦਰਮਿਆਨ ਖੂਬਸੂਰਤ ਹੈਂ। ਜੇ ਤੂੰ ਨਹੀਂ ਜਾਣਦੀ ਮੈਨੂੰ ਕਿੱਥੋ ਲੱਭਣਾ, ਐਵੇਂ ਹੀ ਭੇਡਾਂ ਦਾ ਪਿੱਛਾ ਕਰ। ਅਤੇ ਆਪਣੀਆਂ ਜਵਾਨ ਬੱਕਰੀਆਂ ਆਜੜੀਆਂ ਦੇ ਤੰਬੂਆਂ ਲਾਗੇ ਚਾਰੋ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

8 ਜੇ ਤੂੰ ਨਹੀਂ ਜਾਣਦੀ, ਹੇ ਇਸਤ੍ਰੀਆਂ ਵਿੱਚੋਂ ਰੂਪਵੰਤੀਏ, ਤਾਂ ਤੂੰ ਇੱਜੜ ਦੇ ਖੁਰੇ ਉੱਤੇ ਚੱਲੀ ਜਾ, ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਹੇ ਇਸਤਰੀਆਂ ਵਿੱਚੋਂ ਰੂਪਵੰਤੀਏ, ਜੇ ਤੂੰ ਨਹੀਂ ਜਾਣਦੀ ਤਾਂ ਤੂੰ ਇੱਜੜ ਦੀ ਪੈੜ ਉੱਤੇ ਚੱਲੀ ਜਾ ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ।

Viz kapitola kopírovat




ਸਰੇਸ਼ਟ ਗੀਤ 1:8

Následuj nás:

Reklamy


Reklamy