ਤੀਤੁਸ ਨੂੰ 1:11 - ਪਵਿੱਤਰ ਬਾਈਬਲ11 ਇੱਕ ਬਜ਼ੁਰਗ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਜੋ ਉਪਦੇਸ਼ ਉਹ ਲੋਕ ਦਿੰਦੇ ਹਨ ਉਹ ਗਲਤ ਹਨ ਅਤੇ ਉਨ੍ਹਾਂ ਨੂੰ ਉਹੋ ਜਿਹੇ ਉਪਦੇਸ਼ ਦੇਣ ਤੋਂ ਰੋਕਣ ਦੇ ਕਾਬਿਲ ਹੋਣਾ ਚਾਹੀਦਾ ਹੈ। ਉਹ ਲੋਕ ਉਨ੍ਹਾਂ ਗੱਲਾਂ ਦੇ ਉਪਦੇਸ਼ ਦੇ ਕੇ, ਜਿਹੜੇ ਉਨ੍ਹਾਂ ਨੂੰ ਨਹੀਂ ਦੇਣੇ ਚਾਹੀਦੇ, ਪੂਰੇ ਪਰਿਵਾਰਾਂ ਨੂੰ ਨਸ਼ਟ ਕਰ ਰਹੇ ਹਨ। ਉਹ ਉਪਦੇਸ਼ ਕੇਵਲ ਲੋਕਾਂ ਨੂੰ ਧੋਖਾ ਦੇਣ ਅਤੇ ਪੈਸਾ ਕਮਾਉਣ ਲਈ ਦਿੰਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)11 ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ । ਓਹ ਝੂਠੇ ਨਫ਼ੇ ਦੇ ਨਮਿੱਤ ਅਜੇਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਲਦ ਸੁੱਟਦੇ ਹਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ। ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਜਾੜ ਦਿੰਦੇ ਹਨ। Viz kapitolaਪਵਿੱਤਰ ਬਾਈਬਲ (Revised Common Language North American Edition)11 ਇਹਨਾਂ ਦੇ ਮੂੰਹ ਬੰਦ ਕਰਨੇ ਜ਼ਰੂਰੀ ਹਨ ਕਿਉਂਕਿ ਅਜਿਹੇ ਲੋਕ ਬਹੁਤ ਸਾਰੇ ਘਰਾਂ ਨੂੰ ਕੇਵਲ ਆਪਣੇ ਲਾਭ ਦੀ ਖ਼ਾਤਰ, ਉਹਨਾਂ ਸਿੱਖਿਆਵਾਂ ਦੇ ਰਾਹੀਂ ਨਾਸ਼ ਕਰ ਰਹੇ ਹਨ ਜਿਹੜੀਆਂ ਉਹਨਾਂ ਨੂੰ ਨਹੀਂ ਦੇਣੀਆਂ ਚਾਹੀਦੀਆਂ ਹਨ । Viz kapitolaਪੰਜਾਬੀ ਮੌਜੂਦਾ ਤਰਜਮਾ11 ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ। ਕਿਉਂਕਿ ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਬਰਬਾਦ ਕਰਦੇ ਹਨ। Viz kapitolaPunjabi Standard Bible11 ਜਿਨ੍ਹਾਂ ਦਾ ਮੂੰਹ ਬੰਦ ਕਰਨਾ ਜ਼ਰੂਰੀ ਹੈ। ਉਹ ਨੀਚ ਕਮਾਈ ਲਈ ਅਜਿਹੀਆਂ ਗੱਲਾਂ ਸਿਖਾ ਕੇ ਜੋ ਉਨ੍ਹਾਂ ਨੂੰ ਨਹੀਂ ਸਿਖਾਉਣੀਆਂ ਚਾਹੀਦੀਆਂ, ਘਰਾਂ ਦੇ ਘਰ ਵਿਗਾੜ ਦਿੰਦੇ ਹਨ। Viz kapitola |