Online Bible

- Reklamy -




ਤੀਤੁਸ ਨੂੰ 1:16 - ਪਵਿੱਤਰ ਬਾਈਬਲ

16 ਉਹ ਲੋਕ ਆਖਦੇ ਹਨ ਕਿ ਉਹ ਪਰਮੇਸ਼ੁਰ ਨੂੰ ਜਾਣਦੇ ਹਨ। ਪਰ ਜਿਹੜੇ ਮੰਦੇ ਕੰਮ ਕਰਦੇ ਹਨ ਉਨ੍ਹਾਂ ਤੋਂ ਪਤਾ ਚੱਲਦਾ ਹੈ ਜੋ ਕਿ ਉਹ ਪਰਮੇਸ਼ੁਰ ਨੂੰ ਦਿਲੋਂ ਪ੍ਰਵਾਨ ਨਹੀਂ ਕਰਦੇ। ਉਹ ਬੜੇ ਭਿਆਨਕ ਲੋਕ ਹਨ ਉਹ ਆਗਿਆ ਪਾਲਣ ਤੋਂ ਇਨਕਾਰੀ ਹਨ ਅਤੇ ਉਹ ਕਿਸੇ ਤਰ੍ਹਾਂ ਦਾ ਵੀ ਚੰਗਾ ਕੰਮ ਕਰਨ ਦੇ ਕਾਬਿਲ ਨਹੀਂ ਹਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

16 ਓਹ ਆਖਦੇ ਹਨ ਭਈ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ ਪਰ ਆਪਣੀਆਂ ਕਰਨੀਆਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਓਹ ਘਿਣਾਉਣੇ ਅਤੇ ਅਣਆਗਿਆਕਾਰ ਅਤੇ ਹਰੇਕ ਭਲੇ ਕੰਮ ਦੇ ਲਈ ਅਪਰਵਾਨ ਹਨ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

16 ਉਹ ਪਰਮੇਸ਼ਰ ਨੂੰ ਜਾਨਣ ਦਾ ਦਾਅਵਾ ਤਾਂ ਕਰਦੇ ਹਨ ਪਰ ਉਹਨਾਂ ਦੇ ਕੰਮ ਇਸ ਨੂੰ ਝੂਠਾ ਸਿੱਧ ਕਰਦੇ ਹਨ । ਉਹ ਘਿਰਣਾਯੋਗ, ਅਣਆਗਿਆਕਾਰੀ ਅਤੇ ਨਾ ਹੀ ਕਿਸੇ ਭਲੇ ਕੰਮ ਨੂੰ ਕਰਨ ਦੇ ਯੋਗ ਹਨ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

16 ਉਹ ਪਰਮੇਸ਼ਵਰ ਨੂੰ ਜਾਣਦੇ ਹੋਣ ਦਾ ਦਾਅਵਾ ਕਰਦੇ ਹਨ, ਪਰ ਆਪਣੇ ਕੰਮਾਂ ਦੁਆਰਾ ਉਹ ਉਸਦਾ ਇਨਕਾਰ ਕਰਦੇ ਹਨ। ਉਹ ਘਿਣਾਉਣੇ, ਅਣ-ਆਗਿਆਕਾਰ ਅਤੇ ਕੁਝ ਵੀ ਚੰਗਾ ਕਰਨ ਲਈ ਅਯੋਗ ਹਨ।

Viz kapitola kopírovat

Punjabi Standard Bible

16 ਉਹ ਪਰਮੇਸ਼ਰ ਨੂੰ ਜਾਣਨ ਦਾ ਦਾਵਾ ਤਾਂ ਕਰਦੇ ਹਨ, ਪਰ ਆਪਣੇ ਕੰਮਾਂ ਤੋਂ ਉਸ ਦਾ ਇਨਕਾਰ ਕਰਦੇ ਹਨ। ਉਹ ਘਿਰਣਾਯੋਗ ਅਤੇ ਅਣਆਗਿਆਕਾਰ ਹਨ ਤੇ ਕਿਸੇ ਵੀ ਭਲੇ ਕੰਮ ਦੇ ਯੋਗ ਨਹੀਂ ਹਨ।

Viz kapitola kopírovat




ਤੀਤੁਸ ਨੂੰ 1:16

Následuj nás:

Reklamy


Reklamy