ਤੀਤੁਸ ਨੂੰ 1:2 - ਪਵਿੱਤਰ ਬਾਈਬਲ2 ਇਹ ਵਿਸ਼ਵਾਸ ਅਤੇ ਉਹ ਗਿਆਨ ਸਾਡੇ ਸਦੀਪਕ ਜੀਵਨ ਦੀ ਆਸ ਤੋਂ ਆਉਂਦਾ ਹੈ। ਪਰਮੇਸ਼ੁਰ ਨੇ ਆਦਿਕਾਲ ਤੋਂ ਪਹਿਲਾਂ ਹੀ ਸਾਡੇ ਲਈ ਇਸ ਤਰ੍ਹਾਂ ਦੇ ਜੀਵਨ ਦਾ ਕਰਾਰ ਕੀਤਾ ਸੀ ਅਤੇ ਪਰਮੇਸ਼ੁਰ ਝੂਠ ਨਹੀਂ ਆਖਦਾ। Viz kapitolaਪਵਿੱਤਰ ਬਾਈਬਲ O.V. Bible (BSI)2 ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਹ ਦਾ ਪਰਮੇਸ਼ੁਰ ਨੇ ਜੋ ਝੂਠ ਬੋਲ ਨਹੀਂ ਸੱਕਦਾ ਸਨਾਤਨ ਸਮਿਆਂ ਤੋਂ ਵਾਇਦਾ ਕੀਤਾ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ। Viz kapitolaਪਵਿੱਤਰ ਬਾਈਬਲ (Revised Common Language North American Edition)2 ਜਿਸ ਦਾ ਆਧਾਰ ਅਨੰਤਕਾਲ ਤੱਕ ਰਹਿਣ ਵਾਲੀ ਉਮੀਦ ਹੈ । ਇਸੇ ਦਾ ਵਾਅਦਾ ਪਰਮੇਸ਼ਰ ਨੇ ਆਰੰਭ ਤੋਂ ਕੀਤਾ ਸੀ ਅਤੇ ਉਹ ਆਪਣੇ ਵਚਨ ਨੂੰ ਪੂਰਾ ਕਰਨ ਵਿੱਚ ਭਰੋਸੇਯੋਗ ਹਨ । Viz kapitolaਪੰਜਾਬੀ ਮੌਜੂਦਾ ਤਰਜਮਾ2 ਸਦੀਵੀ ਜੀਵਨ ਦੀ ਉਮੀਦ ਉੱਤੇ, ਜਿਹੜਾ ਪਰਮੇਸ਼ਵਰ ਨੇ ਅਰੰਭ ਤੋਂ ਪਹਿਲਾਂ ਵਾਅਦਾ ਕੀਤਾ ਸੀ, ਜੋ ਕਦੇ ਝੂਠ ਨਹੀਂ ਬੋਲਦਾ, Viz kapitolaPunjabi Standard Bible2 ਜਿਹੜੀ ਉਸ ਸਦੀਪਕ ਜੀਵਨ ਦੀ ਆਸ ਉੱਤੇ ਅਧਾਰਤ ਹੈ ਜਿਸ ਦਾ ਵਾਇਦਾ ਸੱਚੇ ਪਰਮੇਸ਼ਰ ਨੇ ਅਨੰਤ ਕਾਲ ਤੋਂ ਕੀਤਾ, Viz kapitola |