Online Bible

- Reklamy -




ਤੀਤੁਸ ਨੂੰ 1:5 - ਪਵਿੱਤਰ ਬਾਈਬਲ

5 ਮੈਂ ਕਰੇਤ ਵਿੱਚ ਤੁਹਾਨੂੰ ਇਸ ਲਈ ਛੱਡਿਆ ਤਾਂ ਜੋ ਤੁਸੀਂ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਪੂਰਾ ਕਰ ਸੱਕੋ ਜਿਹੜੀਆਂ ਕਰਨ ਵਾਲੀਆਂ ਸਨ। ਮੈਂ ਤੁਹਾਨੂੰ ਕਰੇਤ ਵਿੱਚ ਛੱਡਿਆ ਸੀ ਤਾਂ ਜੋ ਤੁਸੀਂ ਸਾਰੇ ਨਗਰਾਂ ਵਿੱਚ ਬਜ਼ੁਰਗਾਂ ਨੂੰ ਨਿਯੁਕਤ ਕਰ ਸੱਕੋਂ ਜਿਵੇਂ ਮੈਂ ਤੁਹਾਨੂੰ ਹਿਦਾਇਤਾਂ ਦਿੱਤੀਆਂ ਸਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਮੈਂ ਤੈਨੂੰ ਇਸ ਨਮਿੱਤ ਕਰੇਤ ਵਿੱਚ ਛੱਡਿਆ ਸੀ ਭਈ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਓਹਨਾਂ ਨੂੰ ਸੁਆਰੇਂ ਅਤੇ ਨਗਰ ਨਗਰ ਬਜ਼ੁਰਗ ਥਾਪ ਦੇਵੇਂ ਜਿਵੇਂ ਮੈਂ ਤੈਨੂੰ ਆਗਿਆ ਕੀਤੀ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਮੈਂ ਤੈਨੂੰ ਇਸ ਕਰਕੇ ਕਰੇਤ ਵਿੱਚ ਛੱਡ ਆਇਆ ਸੀ, ਕਿਉਂ ਜੋ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਉਹਨਾਂ ਵਿੱਚ ਸੁਧਾਰ ਲਿਆਵੇ ਅਤੇ ਹਰੇਕ ਨਗਰ ਉੱਤੇ ਬਜ਼ੁਰਗਾਂ ਨੂੰ ਜ਼ਿੰਮੇਵਾਰੀ ਦੇਵੇ ਜਿਵੇਂ ਮੈਂ ਤੈਨੂੰ ਆਗਿਆ ਦਿੱਤੀ ਸੀ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

5 ਮੇਰਾ ਤੈਨੂੰ ਕਰੇਤ ਵਿੱਚ ਛੱਡਣ ਦਾ ਉਦੇਸ਼ ਇਹ ਸੀ ਕਿ ਜੋ ਕੰਮ ਬਾਕੀ ਰਹਿ ਗਿਆ ਹੈ, ਤੂੰ ਉਸ ਨੂੰ ਪੂਰਾ ਕਰੇਂ ਅਤੇ ਹਰ ਨਗਰ ਵਿੱਚ ਬਜ਼ੁਰਗ ਆਗੂਆਂ ਨੂੰ ਨਿਯੁਕਤ ਕਰੇਂ ਅਤੇ ਮੇਰੀਆਂ ਹਿਦਾਇਤਾਂ ਨੂੰ ਯਾਦ ਰੱਖੇਂ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

5 ਮੈਂ ਤੈਨੂੰ ਇਸ ਕਰਕੇ ਕਰੇਤ ਟਾਪੂ ਵਿੱਚ ਛੱਡ ਦਿੱਤਾ ਸੀ ਕਿ ਜੋ ਗੱਲਾਂ ਅਧੂਰੀਆਂ ਰਹਿ ਗਈਆਂ ਸਨ ਤੂੰ ਉਹਨਾਂ ਪੂਰਾ ਕਰੇ ਅਤੇ ਹਰ ਕਸਬੇ ਵਿੱਚ ਕਲੀਸਿਆ ਦੇ ਬਜ਼ੁਰਗਾਂ ਦੀ ਨਿਯੁਕਤੀ ਕਰੇ, ਜਿਵੇਂ ਕਿ ਮੈਂ ਤੈਨੂੰ ਨਿਰਦੇਸ਼ ਦਿੱਤਾ ਸੀ।

Viz kapitola kopírovat

Punjabi Standard Bible

5 ਮੈਂ ਤੈਨੂੰ ਇਸ ਕਾਰਨ ਕਰੇਤ ਵਿੱਚ ਛੱਡਿਆ ਤਾਂਕਿ ਤੂੰ ਰਹਿੰਦੀਆਂ ਗੱਲਾਂ ਨੂੰ ਸੁਧਾਰੇਂ ਅਤੇ ਜੋ ਆਗਿਆ ਮੈਂ ਤੈਨੂੰ ਦਿੱਤੀ ਉਸ ਦੇ ਅਨੁਸਾਰ ਹਰੇਕ ਨਗਰ ਵਿੱਚ ਬਜ਼ੁਰਗ ਠਹਿਰਾਵੇਂ।

Viz kapitola kopírovat




ਤੀਤੁਸ ਨੂੰ 1:5

Následuj nás:

Reklamy


Reklamy