ਤੀਤੁਸ ਨੂੰ 1:9 - ਪਵਿੱਤਰ ਬਾਈਬਲ9 ਬਜ਼ੁਰਗ ਨੂੰ ਵਫ਼ਾਦਾਰੀ ਨਾਲ ਸੱਚ ਦਾ ਅਨੁਸਰਣ ਕਰਨਾ ਚਾਹੀਦਾ ਹੈ ਜਿਵੇਂ ਅਸੀਂ ਇਸਦਾ ਉਪਦੇਸ਼ ਦਿੰਦੇ ਹਾਂ। ਬਜ਼ੁਰਗ ਨੂੰ ਸੱਚੇ ਉਪਦੇਸ਼ ਨਾਲ ਲੋਕਾਂ ਦੀ ਸਹਾਇਤਾ ਕਰਨ ਯੋਗ ਹੋਣਾ ਚਾਹੀਦਾ ਹੈ। ਉਸ ਨੂੰ ਲੋਕਾਂ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਕੌਣ ਸੱਚੇ ਉਪਦੇਸ਼ ਦੇ ਵਿਰੁੱਧ ਹਨ ਅਤੇ ਉਹ ਕਿੱਥੇ ਗਲਤ ਹਨ। Viz kapitolaਪਵਿੱਤਰ ਬਾਈਬਲ O.V. Bible (BSI)9 ਅਤੇ ਨਿਹਚਾ ਜੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਉਹ ਖਰੀ ਸਿੱਖਿਆ ਨਾਲ ਉਪਦੇਸ਼ ਕਰੇ ਨਾਲੇ ਢੁੱਚਰ ਡਾਹੁਣ ਵਾਲਿਆਂ ਨੂੰ ਕਾਇਲ ਕਰ ਸੱਕੇ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਵਿਸ਼ਵਾਸਯੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਭਈ ਉਹ ਖ਼ਰੀ ਸਿੱਖਿਆ ਨਾਲ ਉਪਦੇਸ਼ ਕਰੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ। Viz kapitolaਪਵਿੱਤਰ ਬਾਈਬਲ (Revised Common Language North American Edition)9 ਉਸ ਨੂੰ ਭਰੋਸੇਯੋਗ ਵਚਨ ਵਿੱਚ ਪੱਕਾ ਰਹਿਣਾ ਚਾਹੀਦਾ ਹੈ ਜਿਹੜਾ ਉਸ ਨੂੰ ਸਿਖਾਇਆ ਗਿਆ ਹੈ ਤਾਂ ਜੋ ਉਹ ਦੂਜਿਆਂ ਨੂੰ ਖਰੀ ਸਿੱਖਿਆ ਦੇ ਨਾਲ ਉਤਸ਼ਾਹ ਦੇ ਸਕੇ ਅਤੇ ਵਿਰੋਧੀਆਂ ਨੂੰ ਝੂਠਾ ਸਾਬਤ ਕਰ ਸਕੇ । Viz kapitolaਪੰਜਾਬੀ ਮੌਜੂਦਾ ਤਰਜਮਾ9 ਉਸਨੂੰ ਭਰੋਸੇਯੋਗ ਬਚਨ ਨੂੰ ਦ੍ਰਿੜਤਾ ਨਾਲ ਫੜਨਾ ਚਾਹੀਦਾ ਹੈ ਜਿਵੇਂ ਕਿ ਇਹ ਸਿਖਾਇਆ ਗਿਆ ਹੈ, ਤਾਂ ਜੋ ਉਹ ਦੂਜਿਆਂ ਨੂੰ ਖ਼ਰੀ ਸਿੱਖਿਆ ਦੁਆਰਾ ਉਤਸ਼ਾਹਿਤ ਕਰ ਸਕੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ। Viz kapitolaPunjabi Standard Bible9 ਅਤੇ ਉਸ ਸੱਚੇ ਵਚਨ ਉੱਤੇ ਕਾਇਮ ਰਹਿਣ ਵਾਲਾ ਹੋਵੇ ਜੋ ਉਸ ਨੂੰ ਸਿਖਾਇਆ ਗਿਆ ਤਾਂਕਿ ਉਹ ਖਰੀ ਸਿੱਖਿਆ ਨਾਲ ਉਪਦੇਸ਼ ਦੇ ਸਕੇ ਅਤੇ ਵਿਰੋਧੀਆਂ ਨੂੰ ਕਾਇਲ ਕਰ ਸਕੇ। Viz kapitola |