ਜ਼ਕਰਯਾਹ 1:10 - ਪਵਿੱਤਰ ਬਾਈਬਲ10 ਤਦ ਮਹਿਂਦੀ ਦੇ ਬੂਟਿਆਂ ਵਿੱਚਕਾਰ ਖੜੋਤੇ ਮਨੁੱਖ ਨੇ ਕਿਹਾ, “ਯਹੋਵਾਹ ਨੇ ਧਰਤੀ ਤੇ ਇੱਧਰ-ਉੱਧਰ ਜਾਣ ਲਈ ਇਹ ਘੋੜੇ ਭੇਜੇ ਹਨ।” Viz kapitolaਪਵਿੱਤਰ ਬਾਈਬਲ O.V. Bible (BSI)10 ਸੋ ਉਸ ਮਨੁੱਖ ਨੇ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖਲੋਤਾ ਸੀ ਉੱਤਰ ਦੇ ਕੇ ਆਖਿਆ, ਏਹ ਓਹ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਧਰਤੀ ਵਿੱਚ ਦੌਰੇ ਲਈ ਘੱਲਿਆ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਸੋ ਉਸ ਮਨੁੱਖ ਨੇ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖੜ੍ਹਾ ਸੀ ਉੱਤਰ ਦੇ ਕੇ ਕਿਹਾ, “ਇਹ ਉਹ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਧਰਤੀ ਵਿੱਚ ਘੁੰਮਣ ਲਈ ਭੇਜਿਆ ਹੈ। Viz kapitola |