ਜ਼ਕਰਯਾਹ 1:11 - ਪਵਿੱਤਰ ਬਾਈਬਲ11 ਤਦ ਉਨ੍ਹਾਂ ਘੋੜਿਆਂ ਨੇ ਮਹਿੰਦੀ ਦੀਆਂ ਝਾੜੀਆਂ ਵਿੱਚਕਾਰ ਖੜ੍ਹੇ ਯਹੋਵਾਹ ਦੇ ਦੂਤ ਨੂੰ ਆਖਿਆ, “ਅਸੀਂ ਖੁਦ ਧਰਤੀ ਤੇ ਇੱਧਰ-ਉੱਧਰ ਜਾਕੇ ਵੇਖਿਆ ਹੈ ਤੇ ਸਾਰੀ ਧਰਤੀ ਸ਼ਾਂਤ ਅਤੇ ਚੁੱਪ ਹੈ।” Viz kapitolaਪਵਿੱਤਰ ਬਾਈਬਲ O.V. Bible (BSI)11 ਓਹਨਾਂ ਨੇ ਯਹੋਵਾਹ ਦੇ ਦੂਤ ਨੂੰ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖੜਾ ਸੀ ਉੱਤਰ ਦੇ ਕੇ ਆਖਿਆ ਕਿ ਅਸਾਂ ਧਰਤੀ ਦਾ ਆਪ ਦੌਰਾ ਕੀਤਾ ਹੈ ਅਤੇ ਵੇਖੋ, ਸਾਰੀ ਧਰਤੀ ਅਮਨ ਨਾਲ ਵੱਸਦੀ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਹਨਾਂ ਨੇ ਯਹੋਵਾਹ ਦੇ ਦੂਤ ਨੂੰ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖੜ੍ਹਾ ਸੀ ਉੱਤਰ ਦੇ ਕੇ ਕਿਹਾ ਕਿ ਅਸੀਂ ਧਰਤੀ ਦਾ ਆਪ ਦੌਰਾ ਕੀਤਾ ਹੈ ਅਤੇ ਵੇਖੋ, ਸਾਰੀ ਧਰਤੀ ਅਮਨ ਨਾਲ ਵੱਸਦੀ ਹੈ।” Viz kapitola |