Online Bible

- Reklamy -




ਜ਼ਕਰਯਾਹ 1:12 - ਪਵਿੱਤਰ ਬਾਈਬਲ

12 ਤਦ ਯਹੋਵਾਹ ਦੇ ਦੂਤ ਨੇ ਆਖਿਆ, “ਯਹੋਵਾਹ! ਤੂੰ ਕਦੋਂ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਸ਼ਾਂਤੀ ਤੇ ਸੁੱਖ ਬਹਾਲ ਕਰੇਂਗਾ? ਸੱਤਰ ਸਾਲ ਹੋ ਗਏ ਹਨ ਤੈਨੂੰ ਇਨ੍ਹਾਂ ਸ਼ਹਿਰਾਂ ਤੇ ਆਪਣੀ ਕਰੋਪੀ ਵਿਖਾਉਂਦਿਆਂ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

12 ਅੱਗੋ ਯਹੋਵਾਹ ਦੇ ਦੂਤ ਨੇ ਉੱਤਰ ਦੇ ਕੇ ਆਖਿਆ, ਹੇ ਸੈਨਾਂ ਦੇ ਯਹੋਵਾਹ, ਤੂੰ ਕਦ ਤੀਕ ਯਰੂਸ਼ਲਮ ਅਰ ਯਹੂਦਾਹ ਦੇ ਸ਼ਹਿਰਾਂ ਉੱਤੇ ਰਹਮ ਨਾ ਕਰੇਂਗਾ, ਜਿਨ੍ਹਾਂ ਉੱਤੇ ਤੂੰ ਏਹ ਸੱਤਰ ਵਰ੍ਹੇ ਗਜ਼ਬ ਵਿੱਚ ਰਿਹਾ ਹੈਂ?

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅੱਗੋਂ ਯਹੋਵਾਹ ਦੇ ਦੂਤ ਨੇ ਉੱਤਰ ਦੇ ਕੇ ਕਿਹਾ, “ਹੇ ਸੈਨਾਂ ਦੇ ਯਹੋਵਾਹ, ਤੂੰ ਕਦੋਂ ਤੱਕ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਰਹਮ ਨਾ ਕਰੇਂਗਾ, ਜਿਨ੍ਹਾਂ ਉੱਤੇ ਤੂੰ ਇਹ ਸੱਤਰ ਸਾਲ ਕ੍ਰੋਧਵਾਨ ਰਿਹਾ ਹੈ?”

Viz kapitola kopírovat




ਜ਼ਕਰਯਾਹ 1:12

Následuj nás:

Reklamy


Reklamy