ਜ਼ਕਰਯਾਹ 1:14 - ਪਵਿੱਤਰ ਬਾਈਬਲ14 ਫ਼ਿਰ ਦੂਤ ਨੇ ਮੈਨੂੰ ਲੋਕਾਂ ਨੂੰ ਇਹ ਗੱਲਾਂ ਦੱਸਣ ਲਈ ਕਿਹਾ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਮੈਨੂੰ ਯਰੂਸ਼ਲਮ ਅਤੇ ਸੀਯੋਨ ਲਈ ਡਾਢਾ ਪਿਆਰ ਹੈ। Viz kapitolaਪਵਿੱਤਰ ਬਾਈਬਲ O.V. Bible (BSI)14 ਫੇਰ ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਆਖਿਆ, ਪੁਕਾਰ ਕਿ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਯਰੂਸ਼ਲਮ ਲਈ ਮੈਨੂੰ ਅਣਖ ਹੈ ਅਤੇ ਸੀਯੋਨ ਲਈ ਵੱਡੀ ਅਣਖ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਫੇਰ ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਕਿਹਾ, ਪੁਕਾਰ ਕੇ ਕਹਿ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਯਰੂਸ਼ਲਮ ਲਈ ਮੈਨੂੰ ਅਣਖ ਹੈ ਅਤੇ ਸੀਯੋਨ ਲਈ ਵੱਡੀ ਅਣਖ ਹੈ, Viz kapitola |