Online Bible

- Reklamy -




ਜ਼ਕਰਯਾਹ 1:16 - ਪਵਿੱਤਰ ਬਾਈਬਲ

16 ਇਸ ਲਈ ਯਹੋਵਾਹ ਕਹਿੰਦਾ ਹੈ, “ਮੈਂ ਮੁੜ ਆਵਾਂਗਾ ਅਤੇ ਯਰੂਸ਼ਲਮ ਵਿੱਚ ਆਰਾਮ ਬਹਾਲ ਕਰਾਂਗਾ।” ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਯਰੂਸ਼ਲਮ ਮੁੜ ਉਸਾਰਿਆ ਜਾਵੇਗਾ ਅਤੇਮੇਰਾ ਭਵਨ ਉੱਥੇ ਬਣੇਗਾ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

16 ਏਸ ਲਈ ਯਹੋਵਾਹ ਇਉਂ ਆਖਦਾ ਹੈ, ਮੈਂ ਰਹਮ ਨਾਲ ਯਰੂਸ਼ਲਮ ਨੂੰ ਮੁੜ ਆਇਆ ਹਾਂ। ਮੇਰਾ ਭਵਨ ਏਸ ਵਿੱਚ ਉਸਾਰਿਆ ਜਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਤੇ ਯਰੂਸ਼ਲਮ ਦੇ ਉੱਤੇ ਨਾਪ ਦੀ ਰੱਸੀ ਖਿੱਚੀ ਜਾਵੇਗੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਰਹਮ ਨਾਲ ਯਰੂਸ਼ਲਮ ਨੂੰ ਮੁੜ ਆਇਆ ਹਾਂ। ਮੇਰਾ ਭਵਨ ਇਸ ਵਿੱਚ ਉਸਾਰਿਆ ਜਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਤੇ ਯਰੂਸ਼ਲਮ ਦੇ ਉੱਤੇ ਨਾਪ ਦੀ ਰੱਸੀ ਖਿੱਚੀ ਜਾਵੇਗੀ।

Viz kapitola kopírovat




ਜ਼ਕਰਯਾਹ 1:16

Následuj nás:

Reklamy


Reklamy