Online Bible

- Reklamy -




ਜ਼ਕਰਯਾਹ 1:17 - ਪਵਿੱਤਰ ਬਾਈਬਲ

17 ਦੂਤ ਨੇ ਇਹ ਵੀ ਕਿਹਾ, “ਯਹੋਵਾਹ ਸ਼ਕਤੀਮਾਨ ਆਖਦਾ ਹੈ, ‘ਮੇਰਾ ਸ਼ਹਿਰ ਮੁੜ ਧਨਾਢ ਹੋਵੇਗਾ। ਮੈਂ ਸੀਯੋਨ ਨੂੰ ਸੁੱਖ ਦੇਵਾਂਗਾ। ਤੇ ਯਰੂਸ਼ਲਮ ਨੂੰ ਮੁੜ ਮੈਂ ਆਪਣਾ ਖਾਸ ਸ਼ਹਿਰ ਚੁਣਾਂਗਾ।’”

Viz kapitola kopírovat

ਪਵਿੱਤਰ ਬਾਈਬਲ O.V. Bible (BSI)

17 ਫੇਰ ਪੁਕਾਰ ਕਿ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਮੇਰੇ ਨਗਰ ਫੇਰ ਪਦਾਰਥਾਂ ਨਾਲ, ਉੱਛਲਣਗੇ, ਯਹੋਵਾਹ ਫੇਰ ਸੀਯੋਨ ਨੂੰ ਤਸੱਲੀ ਦੇਵੇਗਾ ਅਰ ਯਰੂਸ਼ਲਮ ਨੂੰ ਫੇਰ ਚੁਣੇਗਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਫੇਰ ਪੁਕਾਰ ਕੇ ਇਹ ਵੀ ਕਹਿ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਮੇਰੇ ਨਗਰ ਫੇਰ ਪਦਾਰਥਾਂ ਨਾਲ ਉੱਛਲਣਗੇ, ਯਹੋਵਾਹ ਫੇਰ ਸੀਯੋਨ ਨੂੰ ਤਸੱਲੀ ਦੇਵੇਗਾ ਅਤੇ ਯਰੂਸ਼ਲਮ ਨੂੰ ਫੇਰ ਚੁਣੇਗਾ।”

Viz kapitola kopírovat




ਜ਼ਕਰਯਾਹ 1:17

Následuj nás:

Reklamy


Reklamy