ਜ਼ਕਰਯਾਹ 1:19 - ਪਵਿੱਤਰ ਬਾਈਬਲ19 ਤਦ ਮੈਂ ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਉਸ ਨੂੰ ਪੁੱਛਿਆ, “ਇਨ੍ਹਾਂ ਸਿੰਗਾਂ ਦਾ ਕੀ ਅਰਬ ਹੈ?” ਉਸ ਨੇ ਕਿਹਾ, “ਇਹ ਸਿੰਗ (ਸ਼ਕਤੀਸ਼ਾਲੀ ਕੌਮਾਂ) ਹਨ, ਜਿਨ੍ਹਾਂ ਨੇ ਇਸਰਾਏਲ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਜਾਣ ਲਈ ਮਜਬੂਰ ਕਰ ਦਿੱਤਾ।” Viz kapitolaਪਵਿੱਤਰ ਬਾਈਬਲ O.V. Bible (BSI)19 ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਆਖਿਆ, ਏਹ ਕੀ ਹਨ? ਉਸ ਮੈਨੂੰ ਆਖਿਆ, ਏਹ ਸਿੰਙ ਹਨ ਜਿਨ੍ਹਾਂ ਨੇ ਯਹੂਦਾਹ ਇਸਰਾਏਲ ਅਰ ਯਰੂਸ਼ਲਮ ਨੂੰ ਖੇਰੂੰ ਖੇਰੂੰ ਕਰ ਦਿੱਤਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਇਹ ਕੀ ਹਨ? ਉਸ ਨੇ ਮੈਨੂੰ ਕਿਹਾ ਕਿ ਇਹ ਚਾਰ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ, ਇਸਰਾਏਲ ਅਤੇ ਯਰੂਸ਼ਲਮ ਨੂੰ ਤਿੱਤਰ-ਬਿੱਤਰ ਕਰ ਦਿੱਤਾ ਹੈ। Viz kapitola |