Online Bible

- Reklamy -




ਜ਼ਕਰਯਾਹ 1:21 - ਪਵਿੱਤਰ ਬਾਈਬਲ

21 ਮੈਂ ਉਸ ਨੂੰ ਪੁੱਛਿਆ, “ਇਹ ਚਾਰ ਮਜ਼ਦੂਰ ਕੀ ਕਰਨ ਆ ਰਹੇ ਹਨ?” ਉਸ ਨੇ ਕਿਹਾ, “ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ ਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਓਪਰੇ ਦੇਸਾਂ ਵਿੱਚ ਧੱਕ ਦਿੱਤਾ। ਸਿੰਗਾਂ ਨੇ ਯਹੂਦਾਹ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਸੁੱਟਿਆ। ਇਹ ਸਿੰਗ ਕਿਸੇ ਤੇ ਰਹਿਮ ਨਹੀਂ ਕਰਦੇ ਪਰ ਇਹ ਚਾਰ ਕਾਮੇ ਉਨ੍ਹਾਂ ਸਿੰਗਾਂ ਨੂੰ ਡਰਾਉਣ ਅਤੇ ਉਨ੍ਹਾਂ ਨੂੰ ਬਾਹਰ ਕੱਢਣ ਲਈ ਆਏ ਹਨ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

21 ਤਾਂ ਮੈਂ ਆਖਿਆ, ਏਹ ਕੀ ਕਰਨ ਆਏ ਹਨ? ਉਸ ਆਖਿਆ ਕਿ ਏਹ ਓਹ ਸਿੰਙ ਹਨ ਜਿਨ੍ਹਾਂ ਨੇ ਯਹੂਦਾਹ ਨੂੰ ਖੇਰੂੰ ਖੇਰੂੰ ਕੀਤਾ ਭਈ ਕੋਈ ਮਨੁੱਖ ਸਿਰ ਨਾ ਚੁੱਕੇ । ਏਹ ਆਏ ਹਨ ਜੋ ਓਹਨਾਂ ਨੂੰ ਡਰਾਉਣ ਅਤੇ ਓਹਨਾਂ ਕੌਮਾਂ ਦੇ ਸਿੰਙਾਂ ਨੂੰ ਪਛਾੜਨ ਜਿਨ੍ਹਾਂ ਨੇ ਯਹੂਦਾਹ ਦੇ ਦੇਸ ਨੂੰ ਖੇਰੂੰ ਖੇਰੂੰ ਕਰਨ ਲਈ ਸਿੰਙ ਚੁੱਕਿਆ ਹੈ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਤਾਂ ਮੈਂ ਕਿਹਾ, ਇਹ ਕੀ ਕਰਨ ਆਏ ਹਨ? ਉਸ ਨੇ ਕਿਹਾ ਕਿ ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ ਨੂੰ ਇਸ ਤਰ੍ਹਾਂ ਤਿੱਤਰ-ਬਿੱਤਰ ਕੀਤਾ ਕਿ ਕੋਈ ਮਨੁੱਖ ਸਿਰ ਨਾ ਚੁੱਕ ਸਕੇ। ਪਰ ਇਹ ਉਹਨਾਂ ਨੂੰ ਡਰਾਉਣ ਅਤੇ ਉਹਨਾਂ ਕੌਮਾਂ ਦੇ ਸਿੰਗਾਂ ਨੂੰ ਕੱਟਣ ਦੇ ਲਈ ਆਏ ਹਨ, ਜਿਨ੍ਹਾਂ ਨੇ ਯਹੂਦਾਹ ਦੇ ਦੇਸ ਨੂੰ ਤਿੱਤਰ-ਬਿੱਤਰ ਕਰਨ ਲਈ ਸਿੰਙ ਚੁੱਕਿਆ ਹੈ।

Viz kapitola kopírovat




ਜ਼ਕਰਯਾਹ 1:21

Následuj nás:

Reklamy


Reklamy