ਜ਼ਕਰਯਾਹ 1:3 - ਪਵਿੱਤਰ ਬਾਈਬਲ3 ਇਸ ਲਈ ਤੁਸੀਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਆਖਣਾ। ਯਹੋਵਾਹ ਦਾ ਕਹਿਣਾ ਹੈ, “ਤੁਸੀਂ ਮੇਰੇ ਵੱਲ ਪਰਤੋਂ ਮੈਂ ਤੁਹਾਡੇ ਵੱਲ ਪਰਤਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ। Viz kapitolaਪਵਿੱਤਰ ਬਾਈਬਲ O.V. Bible (BSI)3 ਤੂੰ ਉਨ੍ਹਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਉਂ ਫ਼ਰਮਾਉਂਦਾ ਹੈ ਤੁਸੀਂ ਮੇਰੀ ਵੱਲ ਮੁੜੋ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਤਾਂ ਮੈ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤੂੰ ਉਨ੍ਹਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਫਰਮਾਉਂਦਾ ਹੈ, ਤੁਸੀਂ ਮੇਰੀ ਵੱਲ ਮੁੜੋ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ। Viz kapitola |