ਜ਼ਕਰਯਾਹ 1:9 - ਪਵਿੱਤਰ ਬਾਈਬਲ9 ਮੈਂ ਕਿਹਾ, “ਸੁਆਮੀ, ਇੰਨੇ ਘੋੜੇ ਕਾਹਦੇ ਲਈ ਹਨ?” ਤਦ ਇੱਕ ਫ਼ਰਿਸ਼ਤੇ ਨੇ ਮੇਰੇ ਨਾਲ ਬੋਲਦਿਆਂ ਕਿਹਾ, “ਮੈਂ ਤੈਨੂੰ ਵਿਖਾਵਾਂਗਾ ਕਿ ਇਹ ਘੋੜੇ ਕਾਹਦੇ ਲਈ ਹਨ।” Viz kapitolaਪਵਿੱਤਰ ਬਾਈਬਲ O.V. Bible (BSI)9 ਤਾਂ ਮੈਂ ਆਖਿਆ, ਹੇ ਮੇਰੇ ਪ੍ਰਭੁ, ਏਹ ਕੀ ਹਨ? ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਆਖਿਆ, ਮੈਂ ਤੈਨੂੰ ਵਿਖਾਵਾਂਗਾ ਕਿ ਏਹ ਕੀ ਹਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਾਂ ਮੈਂ ਕਿਹਾ, ਹੇ ਪ੍ਰਭੂ, ਇਹ ਕੀ ਹਨ? ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਕਿਹਾ, “ਮੈਂ ਤੈਨੂੰ ਵਿਖਾਵਾਂਗਾ ਕਿ ਇਹ ਕੀ ਹਨ।” Viz kapitola |