Online Bible

- Reklamy -




ਸਫ਼ਨਯਾਹ 1:12 - ਪਵਿੱਤਰ ਬਾਈਬਲ

12 “ਉਸ ਦਿਨ, ਮੈਂ ਦੀਵੇ ਲੈ ਕੇ ਸਾਰੇ ਯਰੂਸ਼ਲਮ ਦੀ ਤਲਾਸ਼ੀ ਲਵਾਂਗਾ ਅਤੇ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ, ਜੋ ਆਪਣੀ ਚਾਹਨਾ ਅਨੁਸਾਰ ਕੀਤੇ ਹੋਏ ਕੰਮਾਂ ਦੁਆਰਾ ਤ੍ਰਿਪਤ ਹਨ। ਉਨ੍ਹਾਂ ਲੋਕਾਂ ਦਾ ਕਹਿਣਾ ਹੈ, ‘ਯਹੋਵਾਹ ਕੁਝ ਨਹੀਂ ਕਰਦਾ। ਉਹ ਮਦਦ ਨਹੀਂ ਕਰਦਾ ਨਾ ਹੀ ਦੁੱਖ ਪਹੁੰਚਾਉਂਦਾ।’ ਮੈਂ ਉਨ੍ਹਾਂ ਲੋਕਾਂ ਨੂੰ ਲੱਭਾਂਗਾ ਤੇ ਦੰਡ ਦੇਵਾਂਗਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

12 ਉਸ ਸਮੇਂ ਇਉਂ ਹੋਵੇਗਾ, ਕਿ ਮੈਂ ਦੀਵੇ ਲੈ ਕੇ ਯਰੂਸ਼ਲਮ ਦੀ ਤਲਾਸ਼ੀ ਲਵਾਂਗਾ, ਅਤੇ ਓਹਨਾਂ ਆਦਮੀਆਂ ਨੂੰ ਸਜ਼ਾ ਦਿਆਂਗਾ ਜਿਨ੍ਹਾਂ ਨੇ ਆਪਣਾ ਫੋਗ ਰੱਖ ਛੱਡਿਆ ਹੈ, ਜੋ ਆਪਣੇ ਮਨਾਂ ਵਿੱਚ ਕਹਿੰਦੇ ਹਨ, ਯਹੋਵਾਹ ਨਾ ਭਲਿਆਈ ਕਰੇਗਾ, ਨਾ ਬੁਰਿਆਈ ਕਰੇਗਾ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਉਸ ਸਮੇਂ ਮੈਂ ਦੀਵੇ ਲੈ ਕੇ ਯਰੂਸ਼ਲਮ ਦੀ ਤਲਾਸ਼ੀ ਲਵਾਂਗਾ ਅਤੇ ਉਹਨਾਂ ਮਨੁੱਖਾਂ ਨੂੰ ਸਜ਼ਾ ਦਿਆਂਗਾ, ਜੋ ਮਧ ਦੇ ਮੈਲ ਦੀ ਤਰ੍ਹਾਂ ਹਨ, ਜਿਹੜੀ ਥੱਲੇ ਬੈਠ ਜਾਂਦੀ ਹੈ ਅਤੇ ਆਪਣੇ ਮਨਾਂ ਵਿੱਚ ਕਹਿੰਦੇ ਹਨ, “ਯਹੋਵਾਹ ਨਾ ਭਲਿਆਈ ਕਰੇਗਾ, ਨਾ ਬੁਰਿਆਈ।”

Viz kapitola kopírovat




ਸਫ਼ਨਯਾਹ 1:12

Následuj nás:

Reklamy


Reklamy