ਸਫ਼ਨਯਾਹ 1:13 - ਪਵਿੱਤਰ ਬਾਈਬਲ13 ਤਦ ਓਪਰੇ ਲੋਕ ਉਨ੍ਹਾਂ ਦਾ ਧਨ ਲੁੱਟ ਕੇ ਉਨ੍ਹਾਂ ਦੇ ਘਰ ਤਬਾਹ ਕਰ ਦੇਣਗੇ। ਉਸ ਵਕਤ ਜਿਹੜੇ ਮਨੁੱਖਾਂ ਨੇ ਆਪਣੇ ਘਰ ਉਸਾਰੇ ਹੋਣਗੇ ਉਹ ਆਪ ਉਨ੍ਹਾਂ ਘਰਾਂ ਵਿੱਚ ਨਾ ਰਹਿ ਸੱਕਣਗੇ ਅਤੇ ਆਪੇ ਅੰਗੂਰੀ ਬੀਜ ਕੇ ਮਨੁੱਖ ਉਨ੍ਹਾਂ ਅੰਗੂਰਾਂ ਦੀ ਮੈਅ ਨਾ ਪੀ ਸੱਕਣਗੇ-ਉਨ੍ਹਾਂ ਉੱਪਰ ਦੂਜਿਆਂ ਦੀ ਮਲਕੀਅਤ ਹੋਵੇਗੀ।” Viz kapitolaਪਵਿੱਤਰ ਬਾਈਬਲ O.V. Bible (BSI)13 ਓਹਨਾਂ ਦਾ ਧਨ ਲੁੱਟ ਦਾ ਮਾਲ ਹੋ ਜਾਵੇਗਾ, ਓਹਨਾਂ ਦੇ ਘਰ ਵਿਰਾਨ ਹੋ ਜਾਣਗੇ। ਓਹ ਘਰ ਉਸਾਰਨਗੇ ਪਰ ਉਨ੍ਹਾਂ ਵਿੱਚ ਨਾ ਵੱਸਣਗੇ, ਓਹ ਅੰਗੂਰੀ ਬਾਗ ਲਾਉਣਗੇ ਪਰ ਉਨ੍ਹਾਂ ਦੀ ਮੈ ਨਾ ਪੀਣਗੇ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਹਨਾਂ ਦਾ ਧਨ ਲੁੱਟ ਦਾ ਮਾਲ ਹੋ ਜਾਵੇਗਾ, ਉਹਨਾਂ ਦੇ ਘਰ ਵਿਰਾਨ ਹੋ ਜਾਣਗੇ। ਉਹ ਘਰ ਤਾਂ ਉਸਾਰਨਗੇ ਪਰ ਉਨ੍ਹਾਂ ਵਿੱਚ ਵੱਸਣਗੇ ਨਹੀਂ, ਉਹ ਅੰਗੂਰੀ ਬਾਗ਼ ਲਾਉਣਗੇ ਪਰ ਉਨ੍ਹਾਂ ਦਾ ਦਾਖਰਸ ਨਾ ਪੀਣਗੇ। Viz kapitola |