ਸਫ਼ਨਯਾਹ 1:14 - ਪਵਿੱਤਰ ਬਾਈਬਲ14 ਯਹੋਵਾਹ ਦਾ ਨਿਆਂ ਦਾ ਮਹਾਨ ਦਿਨ ਨੇੜੇ ਆ ਰਿਹਾ ਹੈ। ਉਹ ਦਿਨ ਬੜਾ ਨੇੜੇ ਹੈ ਤੇ ਤੇਜ਼ੀ ਨਾਲ ਆ ਰਿਹਾ ਹੈ ਅਤੇ ਇਸ ਦਿਨ ਲੋਕ ਬੜੀਆਂ ਸੋਗੀ ਆਵਾਜ਼ਾਂ ਤੇ ਵੈਣ ਸੁਨਣਗੇ। ਇੱਥੋਂ ਤੀਕ ਕਿ ਸੂਰਮੇਁ ਵੀ ਚੀਖ ਪੈਣਗੇ। Viz kapitolaਪਵਿੱਤਰ ਬਾਈਬਲ O.V. Bible (BSI)14 ਯਹੋਵਾਹ ਦਾ ਮਹਾਨ ਦਿਨ ਨੇੜੇ ਹੈ, ਉਹ ਨੇੜੇ ਹੈ ਅਤੇ ਬਹੁਤ ਛੇਤੀ ਕਰਦਾ ਹੈ, ਹਾਂ ਯਹੋਵਾਹ ਦੀ ਅਵਾਜ਼ – ਸੂਰਮਾ ਉੱਥੇ ਕੁੜੱਤਣ ਨਾਲ ਚਿੱਲਾਵੇਗਾ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਯਹੋਵਾਹ ਦਾ ਮਹਾਨ ਦਿਨ ਨੇੜੇ ਹੈ, ਉਹ ਨੇੜੇ ਹੈ ਅਤੇ ਬਹੁਤ ਛੇਤੀ ਨਾਲ ਆਉਂਦਾ ਹੈ, ਹਾਂ, ਯਹੋਵਾਹ ਦੇ ਦਿਨ ਦੀ ਅਵਾਜ਼ ਸੁਣਾਈ ਦਿੰਦੀ ਹੈ। ਉੱਥੇ ਸੂਰਮਾ ਕੁੜੱਤਣ ਨਾਲ ਚਿੱਲਾਵੇਗਾ! Viz kapitola |