ਸਫ਼ਨਯਾਹ 1:15 - ਪਵਿੱਤਰ ਬਾਈਬਲ15 ਉਸ ਵਕਤ ਪਰਮੇਸ਼ੁਰ ਆਪਣੀ ਕਰੋਪੀ ਦਰਸਾਵੇਗਾ। ਇਹ ਸਮਾਂ ਮਹਾ ਸੰਕਟ, ਦੁੱਖ-ਤਕਲੀਫ਼ਾਂ ਦਾ ਹੋਵੇਗਾ। ਇਹ ਹਨੇਰ ਦਾ ਸਮਾਂ ਹੋਵੇਗਾ-ਕਾਲੇ, ਬੱਦਲਾਂ ਨਾਲ ਘਿਰਿਆ ਤੂਫ਼ਾਨੀ ਦਿਨ ਹੋਵੇਗਾ। Viz kapitolaਪਵਿੱਤਰ ਬਾਈਬਲ O.V. Bible (BSI)15 ਉਹ ਦਿਨ ਕਹਿਰ ਦਾ ਦਿਨ ਹੈ, ਦੁਖ ਅਤੇ ਕਸ਼ਟ ਦਾ ਦਿਨ, ਬਰਬਾਦੀ ਅਤੇ ਵਿਰਾਨੀ ਦਾ ਦਿਨ, ਅਨ੍ਹੇਰੇ ਅਤੇ ਅੰਧਕਾਰ ਦਾ ਦਿਨ, ਬੱਦਲ ਅਤੇ ਕਾਲੀਆਂ ਘਟਾਂ ਦਾ ਦਿਨ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਹ ਦਿਨ ਕਹਿਰ ਦਾ ਦਿਨ ਹੈ, ਦੁੱਖ ਅਤੇ ਕਸ਼ਟ ਦਾ ਦਿਨ, ਬਰਬਾਦੀ ਅਤੇ ਵਿਰਾਨੀ ਦਾ ਦਿਨ, ਹਨੇਰੇ ਅਤੇ ਅੰਧਕਾਰ ਦਾ ਦਿਨ, ਬੱਦਲ ਅਤੇ ਕਾਲੀਆਂ ਘਟਾਂ ਦਾ ਦਿਨ! Viz kapitola |