Online Bible

- Reklamy -




ਸਫ਼ਨਯਾਹ 1:16 - ਪਵਿੱਤਰ ਬਾਈਬਲ

16 ਇਹ ਦਿਨ ਯੁੱਧ ਦੇ ਦਿਨ ਦੀ ਤਰ੍ਹਾਂ ਹੋਵੇਗਾ ਜਦੋਂ ਲੋਕ ਬੁਰਜਾਂ ਅਤੇ ਕਿਲ੍ਹੇਬੰਦ ਸ਼ਹਿਰਾਂ ਨੂੰ ਚਿਤਾਵਨੀ ਦੇਣ ਲਈ ਤੁਰ੍ਹੀਆਂ ਅਤੇ ਨਰਸਿੰਗਿਆਂ ਦੀਆਂ ਆਵਾਜ਼ਾਂ ਸੁਣਦੇ ਹਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

16 ਤੁਰ੍ਹੀ ਅਤੇ ਨਾਰੇ ਦਾ ਦਿਨ, ਗੜ੍ਹਾਂ ਵਾਲੇ ਸ਼ਹਿਰਾਂ ਦੇ ਵਿਰੁੱਧ ਅਰ ਉੱਚੇ ਬੁਰਜ਼ਾਂ ਦੇ ਵਿਰੁੱਧ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਉਹ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉੱਚੇ ਬੁਰਜ਼ਾਂ ਦੇ ਵਿਰੁੱਧ ਤੁਰ੍ਹੀ ਫੂਕਣ ਅਤੇ ਲਲਕਾਰ ਦਾ ਦਿਨ ਹੋਵੇਗਾ।

Viz kapitola kopírovat




ਸਫ਼ਨਯਾਹ 1:16

Následuj nás:

Reklamy


Reklamy