ਸਫ਼ਨਯਾਹ 1:17 - ਪਵਿੱਤਰ ਬਾਈਬਲ17 ਯਹੋਵਾਹ ਨੇ ਆਖਿਆ, “ਮੈਂ ਲੋਕਾਂ ਦਾ ਜੀਉਣਾ ਮੁਸ਼ਕਿਲ ਕਰ ਦੇਵਾਂਗਾ। ਲੋਕ ਦਿਸ਼ਾਹੀਨ, ਅੰਨ੍ਹਿਆਂ ਵਾਂਗ ਰਸਤੇ ਤੇ ਭਟਕਣਗੇ। ਕਿਉਂ ਕਿ ਉਨ੍ਹਾਂ ਲੋਕਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤੇ ਬਹੁਤ ਸਾਰੇ ਲੋਕ ਮਾਰੇ ਜਾਣਗੇ। ਉਨ੍ਹਾਂ ਦਾ ਖੂਨ ਧਰਤੀ ਤੇ ਵਹੇਗਾ। ਉਨ੍ਹਾਂ ਦੀਆਂ ਲੋਬਾਂ ਧਰਤੀ ਤੇ ਗੋਹੇ ਵਾਂਗ ਪਈਆਂ ਹੋਣਗੀਆਂ। Viz kapitolaਪਵਿੱਤਰ ਬਾਈਬਲ O.V. Bible (BSI)17 ਮੈਂ ਆਦਮੀਆਂ ਉੱਤੇ ਖੇਚਲ ਲਿਆਵਾਂਗਾ, ਅਤੇ ਓਹ ਅੰਨ੍ਹਿਆਂ ਵਾਂਙੁ ਤੁਰਨਗੇ, ਕਿਉਂ ਜੋ ਉਨ੍ਹਾਂ ਨੇ ਯਹੋਵਾਹ ਦਾ ਪਾਪ ਕੀਤਾ, ਅਤੇ ਉਨ੍ਹਾਂ ਦਾ ਲਹੂ ਘੱਟੇ ਵਾਂਙੁ ਸੁੱਟਿਆ ਜਾਵੇਗਾ, ਅਤੇ ਉਨ੍ਹਾਂ ਦਾ ਮਾਸ ਬਿਸ਼ਟੇ ਵਾਂਙੁ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਮੈਂ ਮਨੁੱਖਾਂ ਉੱਤੇ ਬਿਪਤਾ ਲਿਆਵਾਂਗਾ ਅਤੇ ਉਹ ਅੰਨ੍ਹਿਆਂ ਵਾਂਗੂੰ ਤੁਰਨਗੇ, ਕਿਉਂ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਅਤੇ ਉਨ੍ਹਾਂ ਦਾ ਲਹੂ ਧੂੜ ਵਾਗੂੰ ਅਤੇ ਉਨ੍ਹਾਂ ਦਾ ਮਾਸ ਬਿਸ਼ਟੇ ਵਾਂਗੂੰ ਸੁੱਟਿਆ ਜਾਵੇਗਾ। Viz kapitola |