Online Bible

- Reklamy -




ਸਫ਼ਨਯਾਹ 1:18 - ਪਵਿੱਤਰ ਬਾਈਬਲ

18 ਉਨ੍ਹਾਂ ਦਾ ਸੋਨਾ-ਚਾਂਦੀ ਕਿਸੇ ਕੰਮ ਨਾ ਆਵੇਗਾ। ਉਸ ਵਕਤ ਯਹੋਵਾਹ ਬਹੁਤ ਕਰੋਧ ਵਿੱਚ ਅਤੇ ਬੇਚੈਨ ਹੋਵੇਗਾ। ਯਹੋਵਾਹ ਸਾਰੀ ਦੁਨੀਆਂ ਤਬਾਹ ਕਰ ਦੇਵੇਗਾ। ਉਹ ਧਰਤੀ ਉੱਪਰ ਹਰ ਚੀਜ਼ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦੇਵੇਗਾ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

18 ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਓਹਨਾਂ ਦਾ ਸੋਨਾ ਨਾ ਓਹਨਾਂ ਦੀ ਚਾਂਦੀ ਓਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ, ਹਾਂ, ਧਰਤੀ ਦੇ ਸਭ ਵਾਸੀਆਂ ਦਾ ਅਚਾਣਕ ਅੰਤ ਕਰ ਦੇਵੇਗਾ!।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ!

Viz kapitola kopírovat




ਸਫ਼ਨਯਾਹ 1:18

Následuj nás:

Reklamy


Reklamy