ਸਫ਼ਨਯਾਹ 1:6 - ਪਵਿੱਤਰ ਬਾਈਬਲ6 ਕੁਝ ਲੋਕ ਯਹੋਵਾਹ ਵੱਲੋਂ ਮੂੰਹ ਮੋੜ ਗਏ ਤੇ ਉਨ੍ਹਾਂ ਮੇਰੇ ਤੋਂ ਮਦਦ ਮੰਗਣੀ ਬੰਦ ਕਰ ਦਿੱਤੀ। ਜਿਨ੍ਹਾਂ ਨੇ ਆਪਣਾ ਰੁੱਖ ਮੋੜ ਲਿਆ ਉਨ੍ਹਾਂ ਨੂੰ ਮੈਂ ਉਸ ਥਾਂ ਤੋਂ ਹਟਾ ਦੇਵਾਂਗਾ।” Viz kapitolaਪਵਿੱਤਰ ਬਾਈਬਲ O.V. Bible (BSI)6 ਅਤੇ ਓਹਨਾਂ ਨੂੰ ਜੋ ਯਹੋਵਾਹ ਦੇ ਪਿੱਛੇ ਜਾਣ ਤੋਂ ਫਿਰ ਗਏ, ਅਤੇ ਨਾ ਯਹੋਵਾਹ ਦੇ ਤਾਲਿਬ ਹਨ, ਨਾ ਉਹ ਦੀ ਸਲਾਹ ਪੁੱਛਦੇ ਹਨ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਉਹਨਾਂ ਨੂੰ ਵੀ ਜੋ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਅਤੇ ਜੋ ਨਾ ਤਾਂ ਯਹੋਵਾਹ ਦੀ ਭਾਲ ਕਰਦੇ ਹਨ ਅਤੇ ਨਾ ਉਹ ਦੀ ਸਲਾਹ ਪੁੱਛਦੇ ਹਨ, ਨਾਸ ਕਰ ਦਿਆਂਗਾ। Viz kapitola |