ਸਫ਼ਨਯਾਹ 1:7 - ਪਵਿੱਤਰ ਬਾਈਬਲ7 ਯਹੋਵਾਹ, ਮੇਰੇ ਪ੍ਰਭੂ ਦੇ ਅੱਗੇ ਚੁੱਪ ਰਹੋ। ਕਿਉਂ ਕਿ ਯਹੋਵਾਹ ਦਾ ਮਨੁੱਖਾਂ ਦੇ ਨਿਆਂ ਲਈ ਦਿਨ ਨੇੜੇ ਆ ਰਿਹਾ ਹੈ। ਯਹੋਵਾਹ ਨੇ ਆਪਣੀ ਬਲੀ ਤਿਆਰ ਕੀਤੀ ਹੈ ਤੇ ਉਸ ਨੇ ਆਪਣੇ ਪਰਹੁਣਿਆਂ ਨੂੰ ਤਿਆਰ ਰਹਿਣ ਲਈ ਕਿਹਾ। Viz kapitolaਪਵਿੱਤਰ ਬਾਈਬਲ O.V. Bible (BSI)7 ਪ੍ਰਭੁ ਯਹੋਵਾਹ ਦੇ ਹਜ਼ੂਰ ਚੁੱਪ ਰਹੁ, ਯਹੋਵਾਹ ਦਾ ਦਿਨ ਨੇੜੇ ਹੈ, ਯਹੋਵਾਹ ਨੇ ਇੱਕ ਬਲੀ ਤਿਆਰ ਕੀਤੀ, ਉਹ ਨੇ ਆਪਣੇ ਪਰਾਹੁਣਿਆਂ ਨੂੰ ਪਵਿੱਤਰ ਕੀਤਾ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਪ੍ਰਭੂ ਯਹੋਵਾਹ ਦੇ ਸਾਹਮਣੇ ਚੁੱਪ ਰਹਿ ਕਿਉਂਕਿ ਯਹੋਵਾਹ ਦਾ ਦਿਨ ਨੇੜੇ ਹੈ, ਯਹੋਵਾਹ ਨੇ ਇੱਕ ਬਲੀ ਤਿਆਰ ਕੀਤੀ ਹੈ, ਉਹ ਨੇ ਆਪਣੇ ਪਰਾਹੁਣਿਆਂ ਨੂੰ ਪਵਿੱਤਰ ਕੀਤਾ ਹੈ। Viz kapitola |