ਸਫ਼ਨਯਾਹ 1:8 - ਪਵਿੱਤਰ ਬਾਈਬਲ8 ਯਹੋਵਾਹ ਨੇ ਕਿਹਾ, “ਯਹੋਵਾਹ ਦੀ ਬਲੀ ਵਾਲੇ ਦਿਨ, ਮੈਂ ਪਾਤਸ਼ਾਹਾਂ ਦੇ ਪੁੱਤਰਾ ਤੇ ਬਾਕੀ ਆਗੂਆਂ ਨੂੰ ਸਜ਼ਾ ਦੇਵਾਂਗਾ। ਮੈਂ ਉਨ੍ਹਾਂ ਸਾਰੇ ਮਨੁੱਖਾਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਦੂਜੇ ਦੇਸਾਂ ਦੇ ਬੇਗਾਨੇ ਵਸਤਰ ਪਾਏ ਹਨ। Viz kapitolaਪਵਿੱਤਰ ਬਾਈਬਲ O.V. Bible (BSI)8 ਯਹੋਵਾਹ ਦੀ ਬਲੀ ਦੇ ਦਿਨ ਇਉਂ ਹੋਵੇਗਾ, ਕਿ ਮੈਂ ਸਰਦਾਰਾਂ ਨੂੰ, ਪਾਤਸ਼ਾਹ ਦੇ ਪੁੱਤ੍ਰਾਂ ਨੂੰ, ਅਤੇ ਸਾਰਿਆਂ ਨੂੰ ਜਿਨ੍ਹਾਂ ਨੇ ਪਰਦੇਸ ਦੇ ਕੱਪੜੇ ਪਹਿਨੇ ਹੋਏ ਸਨ ਸਜ਼ਾ ਦਿਆਂਗਾ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਯਹੋਵਾਹ ਦੀ ਬਲੀ ਦੇ ਦਿਨ ਅਜਿਹਾ ਹੋਵੇਗਾ ਕਿ ਮੈਂ ਹਾਕਮਾਂ ਨੂੰ, ਰਾਜੇ ਦੇ ਪੁੱਤਰਾਂ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਨੇ ਪਰਦੇਸੀ ਕੱਪੜੇ ਪਹਿਨੇ ਹੋਏ ਹਨ, ਸਜ਼ਾ ਦਿਆਂਗਾ। Viz kapitola |