Online Bible

- Reklamy -




1 ਕੁਰਿੰਥੀ 1:13 - ਪੰਜਾਬੀ ਮੌਜੂਦਾ ਤਰਜਮਾ

13 ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਤੇ ਚੜ੍ਹਾਇਆ ਗਿਆ ਸੀ? ਜਾਂ ਕੀ ਤੁਹਾਨੂੰ ਪੌਲੁਸ ਦੇ ਨਾਮ ਤੇ ਬਪਤਿਸਮਾ ਦਿੱਤਾ ਗਿਆ ਸੀ, ਬਿਲਕੁੱਲ ਨਹੀਂ?

Viz kapitola kopírovat

ਪਵਿੱਤਰ ਬਾਈਬਲ O.V. Bible (BSI)

13 ਭਲਾ, ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਯਾ ਤੁਹਾਨੂੰ ਪੌਲੁਸ ਦੇ ਨਾਉ ਉੱਤੇ ਬਪਤਿਸਮਾ ਦਿੱਤਾ ਗਿਆ ਸੀ?

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਭਲਾ, ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਜਾਂ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ?

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

13 ਕੀ ਮਸੀਹ ਵੰਡੇ ਗਏ ਹਨ ? ਕੀ ਪੌਲੁਸ ਤੁਹਾਡੇ ਲਈ ਸਲੀਬ ਉੱਤੇ ਚੜ੍ਹਾਇਆ ਗਿਆ ? ਕੀ ਤੁਸੀਂ ਪੌਲੁਸ ਦੇ ਨਾਂ ਵਿੱਚ ਬਪਤਿਸਮਾ ਲਿਆ ?

Viz kapitola kopírovat

Punjabi Standard Bible

13 ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ 'ਤੇ ਚੜ੍ਹਾਇਆ ਗਿਆ ਜਾਂ ਪੌਲੁਸ ਦੇ ਨਾਮ ਵਿੱਚ ਤੁਹਾਨੂੰ ਬਪਤਿਸਮਾ ਦਿੱਤਾ ਗਿਆ?

Viz kapitola kopírovat

ਪਵਿੱਤਰ ਬਾਈਬਲ

13 ਮਸੀਹ ਨੂੰ ਵੱਖ-ਵੱਖ ਵਰਗਾਂ ਵਿੱਚ ਵੰਡਿਆ ਨਹੀਂ ਜਾ ਸੱਕਦਾ। ਕੀ ਪੌਲੁਸ ਤੁਹਾਡੇ ਲਈ ਸਲੀਬ ਉੱਤੇ ਟੰਗਿਆ ਗਿਆ ਸੀ? ਨਹੀਂ। ਕੀ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ। ਨਹੀਂ,

Viz kapitola kopírovat




1 ਕੁਰਿੰਥੀ 1:13

Následuj nás:

Reklamy


Reklamy