Online Bible

- Reklamy -




1 ਕੁਰਿੰਥੀ 1:15 - ਪੰਜਾਬੀ ਮੌਜੂਦਾ ਤਰਜਮਾ

15 ਤਾਂ ਜੋ ਕੋਈ ਇਹ ਨਾ ਆਖੇ ਕਿ ਮੇਰੇ ਨਾਮ ਉੱਤੇ ਤੁਹਾਨੂੰ ਬਪਤਿਸਮਾ ਦਿੱਤਾ ਗਿਆ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

15 ਭਈ ਕੋਈ ਨਾ ਇਹ ਆਖੇ ਜੋ ਮੇਰੇ ਨਾਉਂ ਉੱਤੇ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਜੋ ਕੋਈ ਇਹ ਨਾ ਆਖੇ ਕਿ ਮੇਰੇ ਨਾਮ ਉੱਤੇ ਤੁਹਾਨੂੰ ਬਪਤਿਸਮਾ ਦਿੱਤਾ ਗਿਆ ਸੀ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

15 ਨਹੀਂ ਤਾਂ ਹੋ ਸਕਦਾ ਹੈ ਕਿ ਤੁਸੀਂ ਕਹਿੰਦੇ ਕਿ ਅਸੀਂ ਪੌਲੁਸ ਦੇ ਚੇਲੇ ਹਾਂ ਅਤੇ ਉਸੇ ਦਾ ਬਪਤਿਸਮਾ ਲਿਆ ਹੈ ।

Viz kapitola kopírovat

Punjabi Standard Bible

15 ਤਾਂਕਿ ਕੋਈ ਇਹ ਨਾ ਕਹੇ ਕਿ ਤੁਹਾਨੂੰ ਮੇਰੇ ਨਾਮ ਵਿੱਚ ਬਪਤਿਸਮਾ ਦਿੱਤਾ ਗਿਆ;

Viz kapitola kopírovat

ਪਵਿੱਤਰ ਬਾਈਬਲ

15 ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਕਿ ਹੁਣ ਕੋਈ ਨਹੀਂ ਆਖ ਸੱਕਦਾ ਕਿ ਤੁਹਾਨੂੰ ਮੇਰੇ ਨਾਂ ਵਿੱਚ ਬਪਤਿਸਮਾ ਦਿੱਤਾ ਗਿਆ ਸੀ।

Viz kapitola kopírovat




1 ਕੁਰਿੰਥੀ 1:15

Následuj nás:

Reklamy


Reklamy