Online Bible

- Reklamy -




1 ਕੁਰਿੰਥੀ 1:16 - ਪੰਜਾਬੀ ਮੌਜੂਦਾ ਤਰਜਮਾ

16 (ਹਾਂ, ਮੈਂ ਸਤਫ਼ਨਾਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ; ਇਸ ਤੋਂ ਇਲਾਵਾ ਮੈਨੂੰ ਯਾਦ ਨਹੀਂ ਕਿ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ।)

Viz kapitola kopírovat

ਪਵਿੱਤਰ ਬਾਈਬਲ O.V. Bible (BSI)

16 ਅਤੇ ਮੈਂ ਸਤਫ਼ਨਾਸ ਦੇ ਘਰਾਣੇ ਨੂੰ ਵੀ ਬਪਤਿਸਮਾ ਦਿੱਤਾ। ਹੋਰ ਮੈਂ ਨਹੀਂ ਜਾਣਦਾ ਜੋ ਮੈਂ ਹੋਰ ਕਿਸੇ ਨੂੰ ਬਪਤਿਸਮਾ ਦਿੱਤਾ ਹੋਵੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਮੈਂ ਸਤਫ਼ਨਾਸ ਦੇ ਘਰਾਣੇ ਨੂੰ ਵੀ ਬਪਤਿਸਮਾ ਦਿੱਤਾ। ਇਸ ਤੋਂ ਇਲਾਵਾ ਮੈਂ ਨਹੀਂ ਜਾਣਦਾ ਜੋ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

16 (ਹਾਂ, ਮੈਂ ਸਤਫ਼ਨਾਸ ਅਤੇ ਉਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ, ਇਸ ਤੋਂ ਇਲਾਵਾ ਮੈਨੂੰ ਯਾਦ ਨਹੀਂ ਹੈ ਕਿ ਮੈਂ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਸੀ ਜਾਂ ਨਹੀਂ) ।

Viz kapitola kopírovat

Punjabi Standard Bible

16 ਹਾਂ, ਮੈਂ ਸਤਫਨਾਸ ਦੇ ਘਰਾਣੇ ਨੂੰ ਵੀ ਬਪਤਿਸਮਾ ਦਿੱਤਾ, ਪਰ ਇਸ ਤੋਂ ਇਲਾਵਾ ਮੈਂ ਨਹੀਂ ਜਾਣਦਾ ਕਿ ਕਿਸੇ ਹੋਰ ਨੂੰ ਬਪਤਿਸਮਾ ਦਿੱਤਾ ਹੋਵੇ,

Viz kapitola kopírovat

ਪਵਿੱਤਰ ਬਾਈਬਲ

16 (ਮੈਂ ਸਤਫ਼ਨਾਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ ਸੀ। ਪਰ ਮੈਨੂੰ ਕਿਸੇ ਹੋਰ ਨੂੰ ਬਪਤਿਸਮਾ ਦੇਣ ਦਾ ਚੇਤਾ ਨਹੀਂ।)

Viz kapitola kopírovat




1 ਕੁਰਿੰਥੀ 1:16

Následuj nás:

Reklamy


Reklamy