1 ਕੁਰਿੰਥੀ 1:20 - ਪੰਜਾਬੀ ਮੌਜੂਦਾ ਤਰਜਮਾ20 ਕਿੱਥੇ ਹਨ ਗਿਆਨੀ? ਕਿੱਥੇ ਹਨ ਕਾਨੂੰਨ ਦੇ ਸਿਖਾਉਣ ਵਾਲੇ? ਕਿੱਥੇ ਹਨ ਇਸ ਯੁੱਗ ਦੇ ਵਿਵਾਦੀ? ਕੀ ਪਰਮੇਸ਼ਵਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾ ਨਹੀਂ ਠਹਿਰਾਇਆ? Viz kapitolaਪਵਿੱਤਰ ਬਾਈਬਲ O.V. Bible (BSI)20 ਕਿੱਥੇ ਬੁੱਧਵਾਨ? ਕਿੱਥੇ ਗ੍ਰੰਥੀ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ? Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਕਿੱਥੇ ਬੁੱਧਵਾਨ? ਕਿੱਥੇ ਉਪਦੇਸ਼ਕ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?। Viz kapitolaਪਵਿੱਤਰ ਬਾਈਬਲ (Revised Common Language North American Edition)20 ਇਸ ਲਈ ਕਿੱਥੇ ਹਨ ਇਸ ਸੰਸਾਰ ਦੇ ਬੁੱਧੀਮਾਨ ? ਕਿੱਥੇ ਹਨ ਵਿਦਵਾਨ ਅਤੇ ਕਿੱਥੇ ਹਨ ਵਿਵਾਦੀ ? ਕੀ ਪਰਮੇਸ਼ਰ ਨੇ ਇਸ ਸੰਸਾਰ ਦੀ ਸਿਆਣਪ ਨੂੰ ਮੂਰਖਤਾ ਸਿੱਧ ਨਹੀਂ ਕੀਤਾ ? Viz kapitolaPunjabi Standard Bible20 ਕਿੱਥੇ ਹੈ ਬੁੱਧਵਾਨ? ਕਿੱਥੇ ਹੈ ਸ਼ਾਸਤਰੀ? ਕਿੱਥੇ ਹੈ ਇਸ ਯੁਗ ਦਾ ਵਿਵਾਦੀ? ਕੀ ਪਰਮੇਸ਼ਰ ਨੇ ਇਸ ਸੰਸਾਰ ਦੇ ਗਿਆਨ ਨੂੰ ਮੂਰਖਤਾ ਨਹੀਂ ਠਹਿਰਾਇਆ? Viz kapitolaਪਵਿੱਤਰ ਬਾਈਬਲ20 ਕਿੱਥੇ ਹਨ ਅਕਲਮੰਦ ਲੋਕ? ਕਿੱਥੇ ਹਨ ਵਿਦਵਾਨ? ਕਿੱਥੇ ਹਨ ਇਸ ਦੁਨੀਆਂ ਦੇ ਫ਼ਲਸਫ਼ੀ? ਪਰਮੇਸ਼ੁਰ ਨੇ ਇਸ ਸੰਸਾਰ ਦੀ ਸਿਆਣਪ ਨੂੰ ਮੂਰੱਖਤਾ ਬਣਾ ਦਿੱਤਾ ਹੈ। Viz kapitola |