1 ਕੁਰਿੰਥੀ 1:21 - ਪੰਜਾਬੀ ਮੌਜੂਦਾ ਤਰਜਮਾ21 ਇਸ ਲਈ ਕਿ ਜਦੋਂ ਪਰਮੇਸ਼ਵਰ ਦੀ ਬੁੱਧ ਤੋਂ ਇਸ ਤਰ੍ਹਾਂ ਹੋਇਆ ਜੋ ਸੰਸਾਰ ਨੇ ਆਪਣੀ ਬੁੱਧ ਦੇ ਕਾਰਨ ਪਰਮੇਸ਼ਵਰ ਨੂੰ ਨਾ ਜਾਣਿਆ, ਤਦ ਪਰਮੇਸ਼ਵਰ ਨੂੰ ਇਹ ਚੰਗਾ ਲੱਗਾ ਜੋ ਪ੍ਰਚਾਰ ਦੀ ਮੂਰਖਤਾਈ ਨਾਲ ਵਿਸ਼ਵਾਸੀਆ ਨੂੰ ਬਚਾਵੇ। Viz kapitolaਪਵਿੱਤਰ ਬਾਈਬਲ O.V. Bible (BSI)21 ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਭਾਇਆ ਇਹ ਜੋ ਪਰਚਾਰ ਦੀ ਮੂਰਖਤਾਈ ਨਾਲ ਨਿਹਚਾਵਾਨਾਂ ਨੂੰ ਬਚਾਵੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਇਹ ਭਾਇਆ ਜੋ ਪ੍ਰਚਾਰ ਦੀ ਮੂਰਖਤਾਈ ਨਾਲ ਵਿਸ਼ਵਾਸੀਆਂ ਨੂੰ ਬਚਾਵੇ। Viz kapitolaਪਵਿੱਤਰ ਬਾਈਬਲ (Revised Common Language North American Edition)21 ਕਿਉਂਕਿ ਪਰਮੇਸ਼ਰ ਨੇ ਆਪਣੀ ਬੁੱਧੀ ਨਾਲ ਅਸੰਭਵ ਕਰ ਦਿੱਤਾ ਕਿ ਸੰਸਾਰ ਆਪਣੀ ਬੁੱਧੀ ਨਾਲ ਉਹਨਾਂ ਨੂੰ ਜਾਣ ਸਕੇ, ਪਰਮੇਸ਼ਰ ਨੂੰ ਇਹ ਚੰਗਾ ਲੱਗਾ ਕਿ ਉਹ ਸਾਡੇ ਮੂਰਖਤਾ ਭਰੇ ਸੰਦੇਸ਼ ਦੇ ਰਾਹੀਂ ਉਹਨਾਂ ਨੂੰ ਮੁਕਤੀ ਦੇਣ ਜਿਹੜੇ ਵਿਸ਼ਵਾਸ ਕਰਦੇ ਹਨ । Viz kapitolaPunjabi Standard Bible21 ਕਿਉਂਕਿ ਪਰਮੇਸ਼ਰ ਦੇ ਗਿਆਨ ਅਨੁਸਾਰ ਜਦੋਂ ਸੰਸਾਰ ਨੇ ਆਪਣੇ ਗਿਆਨ ਰਾਹੀਂ ਪਰਮੇਸ਼ਰ ਨੂੰ ਨਾ ਜਾਣਿਆ ਤਾਂ ਪਰਮੇਸ਼ਰ ਨੂੰ ਚੰਗਾ ਲੱਗਾ ਕਿ ਇਸ ਪ੍ਰਚਾਰ ਦੀ ਮੂਰਖਤਾ ਦੇ ਦੁਆਰਾ ਵਿਸ਼ਵਾਸ ਕਰਨ ਵਾਲਿਆਂ ਨੂੰ ਬਚਾਵੇ। Viz kapitolaਪਵਿੱਤਰ ਬਾਈਬਲ21 ਪਰਮੇਸ਼ੁਰ ਆਪਣੀ ਸੂਝ ਨਾਲ ਇਹੋ ਚਾਹੁੰਦਾ ਸੀ; ਦੁਨੀਆਂ ਪਰਮੇਸੁਰ ਨੂੰ ਆਪਣੀ ਸਿਆਣਪ ਨਾਲ ਨਹੀਂ ਜਾਣਦੀ ਸੀ। ਇਸੇ ਲਈ ਪਰਮੇਸ਼ੁਰ ਨੇ ਇੱਕ ਅਜਿਹੇ ਸੰਦੇਸ਼ ਦਾ ਇਸਤੇਮਾਲ ਕੀਤਾ ਜੋ ਉਸ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਨੂੰ ਬਚਾਉਣ ਲਈ ਮੂਰੱਖਤਾ ਜਾਪਦਾ ਹੈ। Viz kapitola |