1 ਕੁਰਿੰਥੀ 1:22 - ਪੰਜਾਬੀ ਮੌਜੂਦਾ ਤਰਜਮਾ22 ਯਹੂਦੀ ਤਾਂ ਸਬੂਤ ਦੇ ਲਈ ਚਿੰਨ੍ਹਾ ਦੀ ਮੰਗ ਕਰਦੇ ਹਨ ਅਤੇ ਯੂਨਾਨੀ ਬੁੱਧ ਲੱਭਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)22 ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ। Viz kapitolaਪਵਿੱਤਰ ਬਾਈਬਲ (Revised Common Language North American Edition)22 ਯਹੂਦੀ ਸਬੂਤ ਦੇ ਤੌਰ ਤੇ ਚਮਤਕਾਰ ਚਾਹੁੰਦੇ ਹਨ ਅਤੇ ਯੂਨਾਨੀ ਬੁੱਧੀ ਲੱਭਦੇ ਹਨ । Viz kapitolaPunjabi Standard Bible22 ਕਿਉਂਕਿ ਯਹੂਦੀ ਚਿੰਨ੍ਹ ਮੰਗਦੇ ਹਨ ਅਤੇ ਯੂਨਾਨੀ ਗਿਆਨ ਭਾਲਦੇ ਹਨ; Viz kapitolaਪਵਿੱਤਰ ਬਾਈਬਲ22 ਯਹੂਦੀ ਪ੍ਰਮਾਣ ਵਜੋਂ ਕਰਾਮਾਤਾਂ ਦੀ ਮੰਗ ਕਰਦੇ ਹਨ। ਯੂਨਾਨੀ ਸਿਆਣਪ ਦੀ ਮੰਗ ਕਰਦੇ ਹਨ। Viz kapitola |