1 ਕੁਰਿੰਥੀ 1:23 - ਪੰਜਾਬੀ ਮੌਜੂਦਾ ਤਰਜਮਾ23 ਪਰ ਅਸੀਂ ਸਲੀਬ ਦਿੱਤੇ ਗਏ ਮਸੀਹ ਦਾ ਪ੍ਰਚਾਰ ਕਰਦੇ ਹਾਂ: ਜੋ ਯਹੂਦਿਆਂ ਲਈ ਠੋਕਰ ਦਾ ਕਾਰਨ ਅਤੇ ਗ਼ੈਰ-ਯਹੂਦੀਆਂ ਦੇ ਲਈ ਮੂਰਖਤਾਈ ਹੈ। Viz kapitolaਪਵਿੱਤਰ ਬਾਈਬਲ O.V. Bible (BSI)23 ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲੇਖੇ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲੇਖੇ ਮੂਰਖਤਾਈ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)23 ਪਰ ਅਸੀਂ ਸਲੀਬ ਉੱਤੇ ਚੜ੍ਹਾਏ ਗਏ ਮਸੀਹ ਦਾ ਪ੍ਰਚਾਰ ਕਰਦੇ ਹਾਂ ਜਿਹੜੇ ਯਹੂਦੀਆਂ ਦੇ ਲਈ ਠੋਕਰ ਹੈ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾ ਹੈ । Viz kapitolaPunjabi Standard Bible23 ਪਰ ਅਸੀਂ ਸਲੀਬ ਚੜ੍ਹਾਏ ਗਏ ਮਸੀਹ ਦਾ ਪ੍ਰਚਾਰ ਕਰਦੇ ਹਾਂ ਜਿਹੜਾ ਯਹੂਦੀਆਂ ਲਈ ਠੋਕਰ ਅਤੇ ਪਰਾਈਆਂ ਕੌਮਾਂ ਲਈ ਮੂਰਖਤਾ ਹੈ, Viz kapitolaਪਵਿੱਤਰ ਬਾਈਬਲ23 ਪਰ ਜਿਸ ਸੰਦੇਸ਼ ਦਾ ਪ੍ਰਚਾਰ ਅਸੀਂ ਕਰਦੇ ਹਾਂ ਉਹ ਇਹ ਹੈ; ਮਸੀਹ ਸਲੀਬ ਉੱਤੇ ਪ੍ਰਾਣ ਹੀਣ ਹੋ ਗਿਆ। ਯਹੂਦੀਆਂ ਲਈ ਇਹ ਬੜੀ ਸਮੱਸਿਆ ਹੈ। ਅਤੇ ਗੈਰ ਯਹੂਦੀਆਂ ਨੂੰ ਇਹ ਮੂਰੱਖਤਾ ਜਾਪਦੀ ਹੈ। Viz kapitola |