Online Bible

- Reklamy -




1 ਕੁਰਿੰਥੀ 1:26 - ਪੰਜਾਬੀ ਮੌਜੂਦਾ ਤਰਜਮਾ

26 ਭਰਾਵੋ ਅਤੇ ਭੈਣੋ, ਸੋਚੋ ਉਸ ਵਕਤ ਤੁਸੀਂ ਕੀ ਸੀ ਜਦੋਂ ਪਰਮੇਸ਼ਵਰ ਦੁਆਰਾ ਬੁਲਾਏ ਗਏ ਸੀ। ਤੁਹਾਡੇ ਵਿੱਚੋਂ ਬਹੁਤ ਸਾਰੇ ਮਨੁੱਖੀ ਆਦਰਸ਼ ਦੇ ਅਨੁਸਾਰ ਸਮਝਦਾਰ ਨਹੀਂ ਸਨ; ਬਹੁਤ ਸਾਰੇ ਪ੍ਰਭਾਵਸ਼ਾਲੀ ਨਹੀਂ ਸਨ; ਅਤੇ ਨਾ ਹੀ ਬਹੁਤ ਸਾਰੇ ਸੁੱਭ ਜਨਮੇ ਸਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

26 ਹੇ ਭਰਾਵੋ, ਆਪਣੇ ਸੱਦੇ ਉੱਤੇ ਧਿਆਨ ਕਰੋ ਭਈ ਸਰੀਰ ਦੇ ਅਨੁਸਾਰ ਨਾ ਤਾਂ ਬਾਹਲੇ ਬੁੱਧਵਾਨ, ਨਾ ਬਾਹਲੇ ਬਲਵਾਨ, ਨਾ ਬਾਹਲੇ ਕੁਲੀਨ ਸੱਦੇ ਹੋਏ ਹਨ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਹੇ ਭਰਾਵੋ ਆਪਣੇ ਸੱਦੇ ਉੱਤੇ ਧਿਆਨ ਕਰੋ ਭਈ ਸਰੀਰ ਦੇ ਅਨੁਸਾਰ ਨਾ ਤਾਂ ਬਾਹਲੇ ਬੁੱਧਵਾਨ, ਨਾ ਬਾਹਲੇ ਬਲਵਾਨ, ਨਾ ਬਾਹਲੇ ਕੁਲੀਨ ਸੱਦੇ ਹੋਏ ਹਨ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

26 ਹੇ ਭਰਾਵੋ ਅਤੇ ਭੈਣੋ, ਤੁਸੀਂ ਸੋਚੋ ਕਿ ਸੱਦੇ ਜਾਣ ਤੋਂ ਪਹਿਲਾਂ ਤੁਸੀਂ ਕੀ ਸੀ । ਤੁਹਾਡੇ ਵਿੱਚੋਂ ਬਹੁਤ ਥੋੜ੍ਹੇ ਸਨ ਜਿਹੜੇ ਮਨੁੱਖੀ ਤੌਰ ਤੇ ਬੁੱਧੀਮਾਨ ਜਾਂ ਸ਼ਕਤੀਮਾਨ, ਜਾਂ ਉੱਚੇ ਪਰਿਵਾਰ ਨਾਲ ਸੰਬੰਧ ਰੱਖਦੇ ਸਨ ।

Viz kapitola kopírovat

Punjabi Standard Bible

26 ਹੇ ਭਾਈਓ, ਆਪਣੀ ਬੁਲਾਹਟ ਨੂੰ ਸਮਝੋ ਕਿ ਤੁਸੀਂ ਜਿਹੜੇ ਬੁਲਾਏ ਗਏ, ਤੁਹਾਡੇ ਵਿੱਚੋਂ ਬਹੁਤੇ ਨਾ ਤਾਂ ਸਰੀਰਕ ਤੌਰ 'ਤੇ ਗਿਆਨਵਾਨ, ਨਾ ਬਲਵੰਤ ਅਤੇ ਨਾ ਹੀ ਬਹੁਤ ਰੁਤਬੇ ਵਾਲੇ ਸਨ,

Viz kapitola kopírovat

ਪਵਿੱਤਰ ਬਾਈਬਲ

26 ਭਰਾਵੋ ਅਤੇ ਭੈਣੋ ਪਰਮੇਸ਼ੁਰ ਨੇ ਤੁਹਾਨੂੰ ਚੁਣਿਆ ਹੈ। ਇਸ ਬਾਰੇ ਸੋਚੋ। ਤੁਹਾਡੇ ਵਿੱਚੋਂ ਬਹੁਤ ਲੋਕ ਦੁਨੀਆਂ ਦੇ ਸੂਝਵਾਨ ਨਹੀਂ ਸਨ। ਜਿਸ ਤਰ੍ਹਾਂ ਦੁਨੀਆਂ ਸੂਝ ਦਾ ਨਿਆਂ ਕਰਦੀ ਹੈ। ਤੁਹਾਡੇ ਵਿੱਚੋਂ ਬਹੁਤੇ ਲੋਕ ਪ੍ਰਭਾਵ ਵਾਲੇ ਵੀ ਨਹੀਂ ਸਨ। ਤੁਹਾਡੇ ਵਿੱਚੋਂ ਬਹੁਤੇ ਲੋਕ ਮਹੱਤਵਪੂਰਣ ਪਰਿਵਾਰਾਂ ਵਿੱਚੋਂ ਵੀ ਨਹੀਂ ਸਨ।

Viz kapitola kopírovat




1 ਕੁਰਿੰਥੀ 1:26

Následuj nás:

Reklamy


Reklamy