Online Bible

- Reklamy -




1 ਕੁਰਿੰਥੀ 1:30 - ਪੰਜਾਬੀ ਮੌਜੂਦਾ ਤਰਜਮਾ

30 ਇਹ ਪਰਮੇਸ਼ਵਰ ਦੇ ਦੁਆਰਾ ਹੋਇਆ ਕਿ ਤੁਸੀਂ ਮਸੀਹ ਯਿਸ਼ੂ ਵਿੱਚ ਹੋ, ਜਿਹੜਾ ਪਰਮੇਸ਼ਵਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ, ਅਤੇ ਛੁਟਕਾਰਾ ਬਣ ਗਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

30 ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ ਅਤੇ ਧਰਮ ਅਤੇ ਪਵਿੱਤਰਤਾਈ ਅਤੇ ਨਿਸਤਾਰਾ ਬਣਾਇਆ ਗਿਆ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

30 ਪਰ ਪਰਮੇਸ਼ਰ ਨੇ ਤੁਹਾਡਾ ਮਸੀਹ ਨਾਲ ਮੇਲ ਕਰਵਾਇਆ ਹੈ ਅਤੇ ਉਹਨਾਂ ਦੇ ਦੁਆਰਾ ਮਸੀਹ ਸਾਡੀ ਬੁੱਧੀ ਬਣੇ ਹਨ ਅਤੇ ਸਾਨੂੰ ਨੇਕ, ਪਵਿੱਤਰ ਅਤੇ ਮੁਕਤ ਕੀਤਾ ਹੈ ।

Viz kapitola kopírovat

Punjabi Standard Bible

30 ਤੁਸੀਂ ਪਰਮੇਸ਼ਰ ਦੇ ਕਰਕੇ ਮਸੀਹ ਯਿਸੂ ਵਿੱਚ ਹੋ ਜਿਹੜਾ ਸਾਡੇ ਲਈ ਪਰਮੇਸ਼ਰ ਦੀ ਵੱਲੋਂ ਗਿਆਨ, ਧਾਰਮਿਕਤਾ, ਪਵਿੱਤਰਤਾ ਅਤੇ ਛੁਟਕਾਰਾ ਠਹਿਰਾਇਆ ਗਿਆ,

Viz kapitola kopírovat

ਪਵਿੱਤਰ ਬਾਈਬਲ

30 ਪਰਮੇਸ਼ੁਰ ਨੇ ਹੀ ਤੁਹਾਨੂੰ ਮਸੀਹ ਯਿਸੂ ਦੇ ਅੰਗ ਬਣਾਇਆ ਹੈ। ਮਸੀਹ ਸਾਡੇ ਲਈ ਪਰਮੇਸ਼ੁਰ ਵੱਲੋਂ ਮਿਲੀ ਬੁੱਧ ਹੈ। ਮਸੀਹ ਦੇ ਕਾਰਣ ਹੀ ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ, ਅਤੇ ਆਪਣੇ ਪਾਪਾਂ ਤੋਂ ਮੁਕਤ ਹਾਂ। ਮਸੀਹ ਦੇ ਕਾਰਣ ਹੀ ਅਸੀਂ ਪਵਿੱਤਰ ਹਾਂ।

Viz kapitola kopírovat




1 ਕੁਰਿੰਥੀ 1:30

Následuj nás:

Reklamy


Reklamy