Online Bible

- Reklamy -




1 ਕੁਰਿੰਥੀ 1:31 - ਪੰਜਾਬੀ ਮੌਜੂਦਾ ਤਰਜਮਾ

31 ਇਸ ਲਈ, ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਜੇ ਕੋਈ ਮਾਣ ਕਰੇ ਉਹ ਪਰਮੇਸ਼ਵਰ ਵਿੱਚ ਮਾਣ ਕਰੇ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

31 ਭਈ ਜਿਵੇਂ ਲਿਖਿਆ ਹੋਇਆ ਹੈ, ਜੋ ਕੋਈ ਅਭਮਾਨ ਕਰੇ ਸੋ ਪ੍ਰਭੁ ਵਿੱਚ ਅਭਮਾਨ ਕਰੇ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਭਈ ਜਿਵੇਂ ਲਿਖਿਆ ਹੋਇਆ ਹੈ, ਜੋ ਕੋਈ ਘਮੰਡ ਕਰੇ ਸੋ ਪ੍ਰਭੂ ਵਿੱਚ ਘਮੰਡ ਕਰੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

31 ਇਸੇ ਲਈ ਪਵਿੱਤਰ-ਗ੍ਰੰਥ ਕਹਿੰਦਾ ਹੈ, “ਜੇਕਰ ਕੋਈ ਮਾਣ ਕਰਨਾ ਵੀ ਚਾਹੇ ਤਾਂ ਉਹ ਪ੍ਰਭੂ ਉੱਤੇ ਹੀ ਮਾਣ ਕਰੇ ।”

Viz kapitola kopírovat

Punjabi Standard Bible

31 ਜਿਵੇਂ ਲਿਖਿਆ ਹੈ: “ਜੋ ਕੋਈ ਘਮੰਡ ਕਰੇ ਉਹ ਪ੍ਰਭੂ ਵਿੱਚ ਘਮੰਡ ਕਰੇ।”

Viz kapitola kopírovat

ਪਵਿੱਤਰ ਬਾਈਬਲ

31 ਇਸ ਲਈ ਜਿਵੇਂ ਪੋਥੀਆਂ ਦਾ ਕਥਨ ਹੈ, “ਜੇ ਕੋਈ ਵਿਅਕਤੀ ਅਭਿਮਾਨੀ ਹੈ, ਤਾਂ ਉਸ ਨੂੰ ਕੇਵਲ ਪ੍ਰਭੂ ਵਿੱਚ ਹੀ ਅਭਿਮਾਨ ਰੱਖਣਾ ਚਾਹੀਦਾ ਹੈ।”

Viz kapitola kopírovat




1 ਕੁਰਿੰਥੀ 1:31

Následuj nás:

Reklamy


Reklamy