1 ਕੁਰਿੰਥੀ 1:5 - ਪੰਜਾਬੀ ਮੌਜੂਦਾ ਤਰਜਮਾ5 ਕਿਉਂ ਜੋ ਤੁਸੀਂ ਮਸੀਹ ਵਿੱਚ ਸਭ ਪ੍ਰਕਾਰ ਦੇ ਗਿਆਨ ਅਤੇ ਬੋਲਣ ਵਿੱਚ ਸੰਪੂਰਨ ਕੀਤੇ ਗਏ ਹੋ। Viz kapitolaਪਵਿੱਤਰ ਬਾਈਬਲ O.V. Bible (BSI)5 ਇਸ ਲਈ ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਰਥਾਤ ਸਰਬ ਵਾਕ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਸਾਉ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਹੋ। Viz kapitolaਪਵਿੱਤਰ ਬਾਈਬਲ (Revised Common Language North American Edition)5 ਕਿਉਂਕਿ ਮਸੀਹ ਯਿਸੂ ਦੇ ਦੁਆਰਾ ਤੁਸੀਂ ਸੰਪੂਰਨ ਗਿਆਨ ਅਤੇ ਵਚਨ ਵਿੱਚ ਧਨੀ ਕੀਤੇ ਗਏ ਹੋ Viz kapitolaPunjabi Standard Bible5 ਕਿ ਤੁਸੀਂ ਮਸੀਹ ਦੇ ਦੁਆਰਾ ਹਰੇਕ ਗੱਲ ਅਰਥਾਤ ਸਾਰੇ ਵਚਨ ਅਤੇ ਸਾਰੇ ਗਿਆਨ ਵਿੱਚ ਧਨੀ ਕੀਤੇ ਗਏ Viz kapitolaਪਵਿੱਤਰ ਬਾਈਬਲ5 ਯਿਸੂ ਰਾਹੀਂ ਤੁਸੀਂ ਹਰ ਤਰ੍ਹਾਂ ਨਾਲ ਸੁਭਾਗੇ ਹੋ। ਤੁਹਾਨੂੰ ਆਪਣੇ ਹਰ ਬਚਨ ਅਤੇ ਹਰ ਤਰ੍ਹਾਂ ਦੇ ਗਿਆਨ ਵਿੱਚ ਅਸੀਸ ਦਿੱਤੀ ਗਈ ਹੈ। Viz kapitola |